ਮਾਲਵਾ

Malwa

cheema

ਮਈ ਦਿਵਸ ਸੈਸ਼ਨ ਦੌਰਾਨ ਹੰਗਾਮਾ : ਵਿੱਤ ਮੰਤਰੀ ਨੇ ਸਾਧਿਆ ਕੇਦਰ ਤੇ ਨਿਸ਼ਾਨਾ

ਚੰਡੀਗੜ੍ਹ, 01 ਮਈ 2026 : ਪੰਜਾਬ ਵਿਧਾਨ ਸਭਾ ਵਿਚ ਬੁਲਾਏ ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹਾਲੀਆ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਭਾਜਪਾ ਦੀ ਨੀਤੀ ਸਾਹਮਣੇ ਆ ਗਈ ਹੈ। ਉਨ੍ਹਾਂ ਦੱਸਿਆ ਕਿ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 994 […]

ਮਈ ਦਿਵਸ ਸੈਸ਼ਨ ਦੌਰਾਨ ਹੰਗਾਮਾ : ਵਿੱਤ ਮੰਤਰੀ ਨੇ ਸਾਧਿਆ ਕੇਦਰ ਤੇ ਨਿਸ਼ਾਨਾ Read More »

asim

ਨੂਹ ਵਿੱਚ ਰਾਜਪਾਲ ਦੀ ਉੱਚ ਪੱਧਰੀ ਮੀਟਿੰਗ : ਰਾਜਪਾਲ ਨੇ ਵਿਕਾਸ ਤੇ ਜਨਸੇਵਾ ਸੁਧਾਰ ‘ਤੇ ਦਿੱਤਾ ਖ਼ਾਸ ਜ਼ੋਰ

ਨੂਹ, 01 ਮਈ 2026 : ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਨੇ ਨੂਹ ਜ਼ਿਲ੍ਹੇ ਦੇ ਮਿੰਨੀ ਸਕੱਤਰੇਤ ਆਡੀਟੋਰੀਅਮ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਪ੍ਰਸ਼ਾਸਨ, ਸਿੱਖਿਆ, ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਸਰਬੰਗੀਣ ਵਿਕਾਸ ਨੂੰ ਲੈ ਕੇ ਗਹਿਰਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਰਾਜਪਾਲ

ਨੂਹ ਵਿੱਚ ਰਾਜਪਾਲ ਦੀ ਉੱਚ ਪੱਧਰੀ ਮੀਟਿੰਗ : ਰਾਜਪਾਲ ਨੇ ਵਿਕਾਸ ਤੇ ਜਨਸੇਵਾ ਸੁਧਾਰ ‘ਤੇ ਦਿੱਤਾ ਖ਼ਾਸ ਜ਼ੋਰ Read More »

maan

ਮਾਣਹਾਨੀ ਕੇਸ ਵਿੱਚ ਸੀਐਮ ਮਾਨ ਨੂੰ ਅਦਾਲਤ ਤੋਂ ਰਾਹਤ, ਅਗਲੀ ਸੁਣਵਾਈ 20 ਮਈ ਨੂੰ

ਮਾਨਸਾ, 01 ਮਈ 2026 : ਮਾਣਹਾਈ ਦੇ ਇਕ ਕੇਸ ਵਿਚ ਅੱਜ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਹਤ ਦਿੰਦਿਆਂ ਉਨਾਂ ਦੀ ਅਗਲੀ ਸੁਣਵਾਈ 20 ਮਈ ਤੱਕ ਨਿਰਧਾਰਤ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਅੱਜ ਮੁੱਖ ਮੰਤਰੀ ਮਾਨ ਮਾਨਸਾ ਦੀ ਅਦਾਲਤ ਵਿੱਚ ਦਰਜ ਮਾਣਹਾਨੀ ਮਾਮਲੇ ਦੀ ਸੁਣਵਾਈ ਦੌਰਾਨ ਹਾਜ਼ਰ ਨਹੀਂ ਹੋਏ। ਉਨ੍ਹਾਂ ਦੇ

ਮਾਣਹਾਨੀ ਕੇਸ ਵਿੱਚ ਸੀਐਮ ਮਾਨ ਨੂੰ ਅਦਾਲਤ ਤੋਂ ਰਾਹਤ, ਅਗਲੀ ਸੁਣਵਾਈ 20 ਮਈ ਨੂੰ Read More »

univercity

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਲੇਖ ਮੁਕਾਬਲਾ

ਪਟਿਆਲਾ, 1 ਮਈ : ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਦੇ ਇਤਿਹਾਸ ਵਿਭਾਗ ਵੱਲੋਂ 30 ਅਪ੍ਰੈਲ 2026 ਨੂੰ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਲੇਖ ਮੁਕਾਬਲਾ ਕਰਵਾਇਆ ਗਿਆ। ਇਹ ਸਮਾਗਮ ਮਾਣਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਸਫਲਤਾ ਵਿੱਚ ਰਜਿਸਟਰਾਰ ਸਾਹਿਬ, ਡੀਨ (ਅਕਾਦਮਿਕ ਮਾਮਲੇ) ਦੇ ਨਿਰੰਤਰ ਮਾਰਗਦਰਸ਼ਨ ਅਤੇ ਸਹਿਯੋਗ

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਲੇਖ ਮੁਕਾਬਲਾ Read More »

program

‘ਜਲ ਚੇਤਨਾ’ ਵਰਕਸ਼ਾਪ ਨੇ ਪਾਣੀ ਦੇ ਸੰਕਟ ‘ਤੇ ਚਾਨਣ ਪਾਇਆ, ਸੰਰੱਖਣ ਲਈ ਕੀਤਾ ਪ੍ਰੇਰਿਤ

ਪਟਿਆਲਾ : ਸਕੂਲ ਆਫ ਐਮੀਨੈਂਸ, ਫੀਲ ਖਾਨਾ ਵਿੱਚ ਵੀਰਵਾਰ ਨੂੰ “ਜਲ ਚੇਤਨਾ” ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਆਈ ਜੇ ਡੋਡਾ ਫਾਊਂਡੇਸ਼ਨ ਵੱਲੋਂ, ਜੋਨਿਤਾ ਡੋਡਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਨੂੰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਅਤੇ ਡਾਇਰੈਕਟੋਰੇਟ ਆਫ ਇਨਵਾਇਰਨਮੈਂਟ ਐਂਡ ਕਲਾਈਮੇਟ ਚੇਂਜ ਦੇ ਸਹਿਯੋਗ ਨਾਲ, ਇਨਵਾਇਰਨਮੈਂਟਲ ਕਮਪਨਸੇਸ਼ਨ ਫੰਡ ਹੇਠ

‘ਜਲ ਚੇਤਨਾ’ ਵਰਕਸ਼ਾਪ ਨੇ ਪਾਣੀ ਦੇ ਸੰਕਟ ‘ਤੇ ਚਾਨਣ ਪਾਇਆ, ਸੰਰੱਖਣ ਲਈ ਕੀਤਾ ਪ੍ਰੇਰਿਤ Read More »

dc2

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਪਟਿਆਲਾ , 30 ਅਪ੍ਰੈਲ : ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਲੱਖਾ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਬੈਠਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਕੀਤੀ ਗਈ। ਬੈਠਕ ਦੌਰਾਨ ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਵੱਖ-ਵੱਖ ਵਿਭਾਗਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ Read More »

dc

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਪਟਿਆਲਾ, 30 ਅਪ੍ਰੈਲ : ਜ਼ਿਲ੍ਹਾ ਪਟਿਆਲਾ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਅਤੇ ਇੰਡਸਟ੍ਰੀ ਵਿਭਾਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਿਕ ਸੰਸਥਾਵਾਂ ਦੇ ਨੁਮਾਇੰਦੇ, ਇੰਡੀਸਟ੍ਰੀ ਵਿਭਾਗ ਅਤੇ ਸਬੰਧਤ ਸਰਕਾਰੀ ਵਿਭਾਗਾਂ ਦੇ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ Read More »

kohali

ਜਨਗਣਨਾ 2026 : ‘ਸਵੈ-ਗਣਨਾ’ ਪੋਰਟਲ ਅੱਜ ਤੋਂ ਸ਼ੁਰੂ; ਘਰ ਬੈਠੇ ਡਿਜੀਟਲ ਤਰੀਕੇ ਨਾਲ ਦਰਜ ਕਰੋ ਆਪਣੇ ਵੇਰਵੇ

ਪਟਿਆਲਾ, 30 ਅਪ੍ਰੈਲ : ਭਾਰਤ ਸਰਕਾਰ ਦੇ ਜਨਗਣਨਾ ਵਿਭਾਗ ਵੱਲੋਂ ਜਨਗਣਨਾ 2026-27 ਦੇ ਕਾਰਜਾਂ ਨੂੰ ਡਿਜੀਟਲ ਰੂਪ ਦੇਣ ਲਈ ਅੱਜ ਤੋਂ ਪਟਿਆਲਾ ਸਮੇਤ ਪੂਰੇ ਪੰਜਾਬ ਵਿੱਚ ‘ਸਵੈ-ਗਣਨਾ’ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਮ ਜਨਤਾ ਆਪਣੇ ਘਰਾਂ ਦੇ ਆਰਾਮ ਤੋਂ ਹੀ ਜਨਗਣਨਾ ਦੇ

ਜਨਗਣਨਾ 2026 : ‘ਸਵੈ-ਗਣਨਾ’ ਪੋਰਟਲ ਅੱਜ ਤੋਂ ਸ਼ੁਰੂ; ਘਰ ਬੈਠੇ ਡਿਜੀਟਲ ਤਰੀਕੇ ਨਾਲ ਦਰਜ ਕਰੋ ਆਪਣੇ ਵੇਰਵੇ Read More »

juneja

ਮਨੁੱਖਤਾ ਦੀ ਮਿਸਾਲ : ਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਬਚੀ ਜ਼ਿੰਦਗੀ

ਪਟਿਆਲਾ, 30 ਅਪ੍ਰੈਲ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਮਨੁੱਖਤਾ ਦਾ ਫਰਜ਼ ਨਿਭਾਇਆ, ਅੱਜ ਸਵੇਰੇ ਦਫ਼ਤਰ ਜਾਂਦੇ ਸਮੇਂ ਰਸਤੇ ‘ਚ ਸੜਕ ਦੁਰਘਟਨਾ ਦੇ ਪੀੜਤ ਨੂੰ ਉਨ੍ਹਾਂ ਨੇ ਰਜਿੰਦਰਾ ਹਸਪਤਾਲ ਪਹੁੰਚਾਇਆ। ਇਸ ਤਰ੍ਹਾਂ ਹਰਪਾਲ ਜੁਨੇਜਾ ਨੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਜਿਸ ਸਦਕਾ ਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਇੱਕ ਮਨੁੱਖੀ ਜ਼ਿੰਦਗੀ ਬਚ ਗਈ।

ਮਨੁੱਖਤਾ ਦੀ ਮਿਸਾਲ : ਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਬਚੀ ਜ਼ਿੰਦਗੀ Read More »

board

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਸਾੜਨ ਤੋਂ ਰੋਕਣ ਲਈ ਜਨਤਕ ਸਹਿਯੋਗ ਮੰਗਿਆ

ਪਟਿਆਲਾ, 29 ਅਪ੍ਰੈਲ : ਭਾਰਤ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦਿਆਂ , ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਰਾਜ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ 13,000 ਤੋਂ ਵੱਧ ਕੂੜਾ ਅਤੇ ਬਾਗਬਾਨੀ ਕਰਮਚਾਰੀਆਂ ਨੂੰ ਸਿਖਲਾਈ ਦੇ ਕੇ ਇੱਕ ਵਿਸ਼ਾਲ ਰਾਜ ਵਿਆਪੀ ਜਾਗਰੂਕਤਾ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਇਹ ਹਵਾ ਦੀ ਗੁਣਵੱਤਾ ਅਤੇ ਵਾਤਾਵਰਣ ਪ੍ਰਬੰਧਨ ਵਿੱਚ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਸਾੜਨ ਤੋਂ ਰੋਕਣ ਲਈ ਜਨਤਕ ਸਹਿਯੋਗ ਮੰਗਿਆ Read More »

Scroll to Top