ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ
ਪਟਿਆਲਾ, 31 ਜਨਵਰੀ : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹਾਂ ਵਿੱਚ ਚੱਲ ਰਹੇ ਕਾਰਜਾਂ ਅਤੇ ਕੈਦੀਆਂ ਦੀ ਭਲਾਈ ਦਾ ਜਾਇਜ਼ਾ ਲਿਆ। ਕੇਂਦਰੀ ਜੇਲ੍ਹ ਪਟਿਆਲਾ ਵਿਖੇ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਫੈਕਟਰੀ ਦਾ ਦੌਰਾ […]
ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ Read More »









