ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ
ਪਟਿਆਲਾ, 30 ਜਨਵਰੀ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ-2026 ਦੀ ਸ਼ੁਰੂਆਤ ਹੋ ਚੁੱਕੀ ਹੈ। ਜਿਸ ਦੇ ਚਲਦਿਆਂ ਜ਼ਿਲਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਧਿਕਾਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਟਿਆਲਾ ਨੇ ਵੀ ਦਾਖਲਾ ਮੁਹਿੰਮ ਦੀ ਆਰੰਭਤਾ ਕਰਦੇ ਹੋਏ ਵੱਖ ਵੱਖ ਬਲਾਕਾਂ ਵਿਚ ਪ੍ਰਚਾਰ ਕਰਨ ਲਈ […]
ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ Read More »









