ਭਾਜਪਾ ਹੈੱਡਕੁਆਰਟਰ ਧਮਾਕਾ ਕੇਸ ‘ਚ ਵੱਡੀ ਕਾਮਯਾਬੀ : ਦੋ ਸ਼ੱਕੀਆਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ, 3 ਅਪ੍ਰੈਲ : ਚੰਡੀਗੜ੍ਹ ਦੇ ਸੈਕਟਰ 37 ਵਿੱਚ ਪਿਛਲੇ ਦਿਨੀ ਭਾਜਪਾ ਦੇ ਦਫਤਰ ਬਾਹਰ ਹੋਏ ਧਮਾਕੇ ਦੇ ਮਾਮਲੇ ਵਿਚ ਅੱਜ ਪੁਲਸ ਪਾਰਟੀਆਂ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਸੂਤਰਾਂ ਤੋ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀਆਂ ਰੋਪੜ ਖੇਤਰ ਤੋਂ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ […]
ਭਾਜਪਾ ਹੈੱਡਕੁਆਰਟਰ ਧਮਾਕਾ ਕੇਸ ‘ਚ ਵੱਡੀ ਕਾਮਯਾਬੀ : ਦੋ ਸ਼ੱਕੀਆਂ ਨੂੰ ਕੀਤਾ ਗ੍ਰਿਫਤਾਰ Read More »









