ਮਾਲਵਾ

Malwa

ਪਿੰਡ ਲਚਕਾਣੀ ਨੂੰ ਮਿਲੀ ਵਿਕਾਸ ਦੀ ਨਵੀਂ ਸੌਗਾਤ, ਸਿਹਤ ਮੰਤਰੀ ਵੱਲੋਂ ਆਂਗਨਵਾੜੀ ਸੈਂਟਰ ਦਾ ਉਦਘਾਟਨ

ਪਟਿਆਲਾ 23 ਜਨਵਰੀ : ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਲਚਕਾਣੀ ਵਿੱਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆ ਤਿਆਰ ਕੀਤੇ ਨਵੇਂ ਆਂਗਨਵਾੜੀ ਸੈਂਟਰ ਦਾ ਉਦਘਾਟਨ ਕੀਤਾ ਜਿਸ ਨਾਲ ਖ਼ਾਸ ਤੌਰ ’ਤੇ ਮਹਿਲਾਵਾਂ ਅਤੇ ਛੋਟੇ ਬੱਚਿਆਂ ਨੂੰ ਸਿਹਤ ਅਤੇ ਪੋਸ਼ਣ ਸੰਬੰਧੀ ਬਿਹਤਰ ਸਹੂਲਤਾਂ ਮਿਲਣਗੀਆਂ। ਓਹਨਾ ਕਿਹਾ ਆਂਗਣਵਾੜੀ […]

ਪਿੰਡ ਲਚਕਾਣੀ ਨੂੰ ਮਿਲੀ ਵਿਕਾਸ ਦੀ ਨਵੀਂ ਸੌਗਾਤ, ਸਿਹਤ ਮੰਤਰੀ ਵੱਲੋਂ ਆਂਗਨਵਾੜੀ ਸੈਂਟਰ ਦਾ ਉਦਘਾਟਨ Read More »

program

ਨਸ਼ਿਆਂ ਵਿਰੁੱਧ ਲੜਾਈ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ: ਡਾ. ਬਲਬੀਰ ਸਿੰਘ

ਪਟਿਆਲਾ , 23 ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਆਯੋਜਿਤ ਇੱਕ ਰੋਜ਼ਾ ਸਮਰੱਥਾ ਉਸਾਰੀ ਸਿਖਲਾਈ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਿਖਲਾਈ ਪ੍ਰੋਗਰਾਮ ਸਹਾਇਕ ਅਤੇ ਸਰਕਾਰੀ ਕਾਲਜਾਂ ਦੇ ਨੋਡਲ ਅਫਸਰਾਂ ਲਈ ਆਯੋਜਿਤ ਕੀਤਾ ਗਿਆ ਸੀ,

ਨਸ਼ਿਆਂ ਵਿਰੁੱਧ ਲੜਾਈ ਵਿੱਚ ਅਧਿਆਪਕਾਂ ਦੀ ਭੂਮਿਕਾ ਅਹਿਮ: ਡਾ. ਬਲਬੀਰ ਸਿੰਘ Read More »

mayour-2

ਝੂਠੀਆਂ ਸ਼ਿਕਾਇਤਾਂ ‘ਤੇ ਸਖ਼ਤੀ, ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਤੁਰੰਤ ਕਾਰਵਾਈ ਦੇ ਹੁਕਮ, ਮੇਅਰ 

ਪਟਿਆਲਾ, 23 ਜਨਵਰੀ – ਅੱਜ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ, ਬਿਲਡਿੰਗ ਨਿਯਮਾਂ ਦੀ ਪਾਲਣਾ ਅਤੇ ਵਿਭਾਗੀ ਕੰਮ-ਕਾਜ ਨੂੰ ਹੋਰ ਪਾਰਦਰਸ਼ੀ ਬਣਾਉਣ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੇਅਰ ਨੇ ਦੱਸਿਆ ਕਿ

ਝੂਠੀਆਂ ਸ਼ਿਕਾਇਤਾਂ ‘ਤੇ ਸਖ਼ਤੀ, ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਤੁਰੰਤ ਕਾਰਵਾਈ ਦੇ ਹੁਕਮ, ਮੇਅਰ  Read More »

sgpc

ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤ ਗੁਰੂ ਘਰ ਨਤਮਸਤਕ

ਪਟਿਆਲਾ 23 ਜਨਵਰੀ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਦਰਬਾਰ ਵਿਚ ਨਤਮਸਤਕ ਹੋਈ, ਉਥੇ ਹੀ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਕੇ ਇਸ਼ਨਾਨ ਕੀਤਾ। ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਨੂੰ ਸਮਰਪਿਤ

ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤ ਗੁਰੂ ਘਰ ਨਤਮਸਤਕ Read More »

baba balbir

ਗੁਰਦੁਆਰਾ ਬਾਬਾ ਬੰਬਾ ਸਿੰਘ ਬਗੀਚੀ ਵਿਖੇ ਬਸੰਤ ਰੁੱਤ ਦੀ ਆਮਦ ਤੇ ਗੁਰਮਤਿ ਸਮਾਗਮ ਹੋਇਆ

ਪਟਿਆਲਾ, 23 ਜਨਵਰੀ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਪੁਰਾਤਨ ਸਮੇਂ ਤੋਂ ਚਲੀ ਆਉਂਦੀ ਪਰੰਪਰਾ ਅਨੁਸਾਰ ਬਗੀਚੀ ਬਾਬਾ ਬੰਬਾ ਸਿੰਘ ਜੀ ਸ਼ਹੀਦ ਛਾਉਂਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਬਸੰਤ ਰੁੱਤ ਤੇ ਵਿਸ਼ੇਸ਼ ਗੁਰਮਤਿ ਸਮਾਗਮ

ਗੁਰਦੁਆਰਾ ਬਾਬਾ ਬੰਬਾ ਸਿੰਘ ਬਗੀਚੀ ਵਿਖੇ ਬਸੰਤ ਰੁੱਤ ਦੀ ਆਮਦ ਤੇ ਗੁਰਮਤਿ ਸਮਾਗਮ ਹੋਇਆ Read More »

mayour

ਮੇਅਰ ਕੁੰਦਨ ਗੋਗੀਆ ਨੇ ਲੋਕਲ ਬਾਡੀਜ ਵਿਭਾਗ ਦੇ ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਵਿਸ਼ੇਸ਼ ਮੁਲਾਕਾਤ 

ਪਟਿਆਲਾ, 23 ਜਨਵਰੀ – ਬੀਤੇ ਦਿਨੀਂ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਪੰਜਾਬ ਸਰਕਾਰ ਦੇ ਲੋਕਲ ਬਾਡੀਜ ਵਿਭਾਗ ਦੇ ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਜੀ ਨਾਲ ਵਿਸ਼ੇਸ ਮੁਲਾਕਾਤ ਕੀਤੀ ਗਈ। ਇਸ ਮੌਕੇ ਮੇਅਰ ਵੱਲੋਂ ਉਨ੍ਹਾਂ ਨੂੰ ਲੋਕਲ ਬਾਡੀਜ ਵਿਭਾਗ ਦਾ ਮੰਤਰੀ ਬਣਨ ‘ਤੇ ਵਧਾਈ ਦਿੰਦੇ ਹੋਇਆ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਮੇਅਰ ਨੇ ਕਿਹਾ ਕਿ ਸੰਜੀਵ ਅਰੋੜਾ

ਮੇਅਰ ਕੁੰਦਨ ਗੋਗੀਆ ਨੇ ਲੋਕਲ ਬਾਡੀਜ ਵਿਭਾਗ ਦੇ ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਵਿਸ਼ੇਸ਼ ਮੁਲਾਕਾਤ  Read More »

vc

ਮਿਆਰੀ ਖੋਜ ਕੇਵਲ ਅੰਕੜੇ ਇਕੱਠੇ ਕਰਨਾ ਨਹੀਂ ਹੁੰਦੀ: ਉਪ-ਕੁਲਪਤੀ ਡਾ. ਜਗਦੀਪ ਸਿੰਘ

ਪਟਿਆਲਾ, 22 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ (ਐੱਮ. ਐੱਮ. ਟੀ. ਟੀ. ਸੀ.) ਵੱਲੋਂ ‘ਰਿਸਰਚ ਮੈਥਡੋਲੋਜੀ’ (ਖੋਜ ਵਿਧੀ) ਸਬੰਧੀ ਵਿਸ਼ੇ ਉੱਤੇ ਕਰਵਾਇਆ ਗਿਆ 12-ਰੋਜ਼ਾ ਅੰਤਰ-ਅਨੁਸ਼ਾਸਨੀ ਆਨਲਾਈਨ ਰਿਫ਼ਰੈਸ਼ਰ ਕੋਰਸ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਮਾਪਤੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਖੋਜ ਵਿਧੀ ਅਰਥਪੂਰਨ

ਮਿਆਰੀ ਖੋਜ ਕੇਵਲ ਅੰਕੜੇ ਇਕੱਠੇ ਕਰਨਾ ਨਹੀਂ ਹੁੰਦੀ: ਉਪ-ਕੁਲਪਤੀ ਡਾ. ਜਗਦੀਪ ਸਿੰਘ Read More »

kohali

ਪੰਜਾਬ ਚ 10 ਲੱਖ ਸਿਹਤ ਬੀਮੇ ਦੀ ਸਹੂਲਤ ਸ਼ੁਰੂ ਹੋਣ ਨਾਲ ਵੱਡਾ ਫਾਇਦਾ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 22 ਜਨਵਰੀ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ, ਅਤੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਆ, ਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ

ਪੰਜਾਬ ਚ 10 ਲੱਖ ਸਿਹਤ ਬੀਮੇ ਦੀ ਸਹੂਲਤ ਸ਼ੁਰੂ ਹੋਣ ਨਾਲ ਵੱਡਾ ਫਾਇਦਾ-ਅਜੀਤਪਾਲ ਸਿੰਘ ਕੋਹਲੀ Read More »

kirpal

ਅਦਾਲਤਾਂ ਤੋਂ ਵੀ ਸਿੱਖਾਂ ਨੂੰ ਨਹੀਂ ਮਿਲ ਰਿਹਾ ਇਨਸਾਫ : ਪ੍ਰੋ. ਬਡੂੰਗਰ

ਪਟਿਆਲਾ 22 ਜਨਵਰੀ – ’84 ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਦੀ ਅਦਾਲਤ ਵੱਲੋਂ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਸਿੰਘ ਨੂੰ ਬਰੀ ਕੀਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡੂੰਘੀ ਚਿੰਤਾ ਦੇ ਨਾਲ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅਦਾਲਤੀ ਫੈਸਲੇ ਨਾਲ ਇਕ ਵਾਰ

ਅਦਾਲਤਾਂ ਤੋਂ ਵੀ ਸਿੱਖਾਂ ਨੂੰ ਨਹੀਂ ਮਿਲ ਰਿਹਾ ਇਨਸਾਫ : ਪ੍ਰੋ. ਬਡੂੰਗਰ Read More »

sports

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ

ਪਟਿਆਲਾ, 22 ਜਨਵਰੀ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਅਤੇ ਕੰਟਰੋਲਰ ਡਾ. ਅਨੁਭਵ ਵਾਲੀਆ ਨੇ ਦੱਸਿਆ ਹੈ ਕਿ ਯੂਨੀਵਰਸਿਟੀ ਵੱਲੋਂ ਆਪਣੇ ਕਾਂਸਟੀਚੁਐਂਟ ਕਾਲਜ, ਸਰਕਾਰੀ ਆਰਟ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ ਛੇ-ਰੋਜ਼ਾ ਬਾਸਕਟਬਾਲ ਚੈਂਪੀਅਨਸ਼ਿਪ ਸਫਲਤਾਪੂਰਵਕ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੇ ਆਏ ਨਤੀਜਿਆਂ ਵਿੱਚ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ (ਸਮੁੱਚੀ ਚੈਂਪੀਅਨ) ਨੇ ਪਹਿਲਾ ਸਥਾਨ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ Read More »

Scroll to Top