ਮਾਲਵਾ

Malwa

officer

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਪਟਿਆਲਾ, 27 ਮਾਰਚ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਵਜੋਂ ਆਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਦਾਰਾ ਸਿੰਘ ਜਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਤੱਕ ਪਿਛਲੇ 26 […]

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ Read More »

sgpc

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ

ਪਟਿਆਲਾ 27 ਮਾਰਚ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤਿਆਰੀਆਂ ਆਰੰਭੀਆਂ ਗਈਆਂ। ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕਾਂ ਹੈੱਡ ਗ੍ਰੰਥ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਜਥੇਬੰਦੀਆਂ ਦੇ ਆਗੂਆਂ ਨਾਲ ਇਕੱਤਰਤਾ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ Read More »

kirpal

ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਸਰਕਾਰ ਸੰਜੀਦਾ ਹੋਵੇ ਸਰਕਾਰ : ਪ੍ਰੋ. ਬਡੂੰਗਰ

ਪਟਿਆਲਾ 27 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਜਿਥੇ ਵਿੱਤੀ ਹਾਲਾਤ ਨਾਲ ਜੂਝ ਰਹੀ, ਉੱਥੇ ਹੀ ਆਰਥਿਕ ਤੌਰ ’ਤੇ ਡਗਮਗਾ ਰਹੀ ਹੈ, ਜਿਸ ਪ੍ਰਤੀ ਪੰਜਾਬ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ। ਸਾਬਕਾ ਪ੍ਰਧਾਨ

ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਸਰਕਾਰ ਸੰਜੀਦਾ ਹੋਵੇ ਸਰਕਾਰ : ਪ੍ਰੋ. ਬਡੂੰਗਰ Read More »

mayour

ਮੇਅਰ ਕੁੰਦਨ ਗੋਗੀਆ ਦੀਆਂ ਧਾਰਮਿਕ ਭਾਵਨਾਵਾਂ ਦੀ ਸ਼ਹਿਰ ਵਾਸੀਆਂ ਨੇ ਕੀਤੀ ਸ਼ਲਾਘਾ

ਪਟਿਆਲਾ, 26 ਮਾਰਚ : ਪਟਿਆਲਾ ਦੇ ਇਤਿਹਾਸਕ ਅਤੇ ਪ੍ਰਾਚੀਨ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਣ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮੇਅਰ ਕੁੰਦਨ ਗੋਗੀਆ ਵੱਲੋਂ ਇੱਕ ਬੇਹੱਦ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੇਅਰ ਨੇ ਮੰਦਰ ਦੇ ਬਾਹਰ ਸ਼ਰਧਾਲੂਆਂ

ਮੇਅਰ ਕੁੰਦਨ ਗੋਗੀਆ ਦੀਆਂ ਧਾਰਮਿਕ ਭਾਵਨਾਵਾਂ ਦੀ ਸ਼ਹਿਰ ਵਾਸੀਆਂ ਨੇ ਕੀਤੀ ਸ਼ਲਾਘਾ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ’12ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਸਫਲਤਾਪੂਰਵਕ ਸੰਪੰਨ

ਪਟਿਆਲਾ, 26 ਮਾਰਚ – ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ ’12ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਇਹ ਸਮਾਗਮ ਯੂਨੀਵਰਸਿਟੀ ਦੇ ਸੰਗੀਤ ਵਿਭਾਗ, ਗੁਰਮਤਿ ਸੰਗੀਤ ਵਿਭਾਗ ਅਤੇ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ।  ਸੰਮੇਲਨ ਦਾ ਅੰਤਿਮ

ਪੰਜਾਬੀ ਯੂਨੀਵਰਸਿਟੀ ਵਿਖੇ ’12ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਸਫਲਤਾਪੂਰਵਕ ਸੰਪੰਨ Read More »

mittal

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਪੰਜਾਬ ਸਰਕਾਰ-ਨੀਨਾ ਮਿੱਤਲ

ਰਾਜਪੁਰਾ, 26 ਮਾਰਚ : ਟ੍ਰੇਡਰ ਕਮਿਸ਼ਨ ਦੀ ਹਲਕਾ ਰਾਜਪੁਰਾ ਦੇ ਵਪਾਰੀਆਂ ਨਾਲ ਮਹਿੰਦਰ ਗੰਜ ਬਾਜ਼ਾਰ ਪੁਰਾਣਾ ਬੱਸ ਸਟੈਂਡ ਮਾਰਕਿਟ ਰਾਜਪੁਰਾ ਵਿੱਚ ਟ੍ਰੇਡਰ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐਮਐਲ ਏ ਨੀਨਾ ਮਿੱਤਲ ਅਤੇ ਟ੍ਰੇਡਰ ਕਮਿਸ਼ਨ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਪੰਜਾਬ ਸਰਕਾਰ-ਨੀਨਾ ਮਿੱਤਲ Read More »

nishant

ਖਰੜ ‘ਚ ਸਿ਼ਵ ਸੈਨਾ ਹਿੰਦ ਪ੍ਰਧਾਨ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

ਮੁਹਾਲੀ, 26 ਮਾਰਚ 2026: ਬੀਤੇ ਦਿਲੀ ਮੋਹਾਲੀ ਤੇ ਖਰੜ ਵਿਖੇ ਸਿ਼ਵ ਸੈਨਾ ਹਿੰਦ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਵਲੋ ਖੁਦ ਨੂੰ ਗੋਲੀ ਮਾਰਨ ਦੀ ਸੂਚਨਾ ਸਾਹਮਣੇ ਆਈ ਹੈ, ਜਿਸ ਕਾਰਨ ਉਸਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਖਰੜ ਦੀ ਗੁਲਮੋਹਰ ਸੁਸਾਇਟੀ ਵਿੱਚ ਵਾਪਰਿਆ, ਜਿੱਥੇ ਗੰਨਮੈਨ ਨੇ ਆਪਣੇ ਲਾਇਸੈਂਸੀ

ਖਰੜ ‘ਚ ਸਿ਼ਵ ਸੈਨਾ ਹਿੰਦ ਪ੍ਰਧਾਨ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ Read More »

iran

ਹੋਰਮੁਜ਼ ਜਲਡਮਰੂ ‘ਚ ਨਵਾਂ ਨਿਯਮ: ਈਰਾਨ ਨੇ ਭਾਰਤ ਸਣੇ ਦੋਸਤ ਦੇਸ਼ਾਂ ਦੇ ਜਹਾਜ਼ਾਂ ਲਈ ਰਾਹ ਖੋਲ੍ਹਿਆ

ਦੇਸ, 26 ਮਾਰਚ 2026 : ਪੱਛਮੀ ਏਸ਼ੀਆ ਵਿੱਚ ਵਧ ਰਹੀ ਤਣਾਅਪੂਰਨ ਸਥਿਤੀ ਦਰਮਿਆਨ ਅਬਾਸ ਅਰਘਾਚੀ ਨੇ ਇੱਕ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਈਰਾਨ ਹੁਣ ਦੋਸਤਾਨਾ ਦੇਸ਼ਾਂ ਦੇ ਜਹਾਜ਼ਾਂ ਨੂੰ ਸਟਰੇਟ ਆਫ ਹਾਰਮੂਜ ਰਾਹੀਂ ਲੰਘਣ ਦੀ ਇਜਾਜ਼ਤ ਦੇਵੇਗਾ। ਹਾਲਾਂਕਿ, ਇਸ ਲਈ ਪਹਿਲਾਂ ਈਰਾਨੀ ਅਧਿਕਾਰੀਆਂ ਨਾਲ ਤਾਲਮੇਲ ਕਰਨਾ ਲਾਜ਼ਮੀ ਹੋਵੇਗਾ। ਇਸ ਫੈਸਲੇ ਤਹਿਤ ਭਾਰਤ, ਚੀਨ, ਰੂਸ, ਇਰਾਕ

ਹੋਰਮੁਜ਼ ਜਲਡਮਰੂ ‘ਚ ਨਵਾਂ ਨਿਯਮ: ਈਰਾਨ ਨੇ ਭਾਰਤ ਸਣੇ ਦੋਸਤ ਦੇਸ਼ਾਂ ਦੇ ਜਹਾਜ਼ਾਂ ਲਈ ਰਾਹ ਖੋਲ੍ਹਿਆ Read More »

saini

ਗ੍ਰਾਂਟਾਂ ਦੀ ਵਰਤੋਂ ‘ਚ ਦੇਰੀ ਬਰਦਾਸ਼ਤ ਨਹੀਂ: ਸੈਣੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਚੰਡੀਗੜ੍ਹ, 26 ਮਾਰਚ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਬੁੱਧਵਾਰ ਨੂੰ ਕੇਂਦਰ ਸਰਕਾਰ ਵੱਲੋਂ ਮਿਲ ਰਹੀਆਂ ਗ੍ਰਾਂਟਾਂ ਦੀ ਵਰਤੋਂ ਅਤੇ ਵੱਖ-ਵੱਖ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਬੈਠਕ ਦੌਰਾਨ ਕੇਂਦਰੀ ਸਪਾਂਸਰਡ ਸਕੀਮਾਂ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਵਰਤੋਂ, ਪ੍ਰਗਤੀ ਅਤੇ ਲੰਬਿਤ ਮਾਮਲਿਆਂ ‘ਤੇ ਵਿਚਾਰ ਕੀਤਾ

ਗ੍ਰਾਂਟਾਂ ਦੀ ਵਰਤੋਂ ‘ਚ ਦੇਰੀ ਬਰਦਾਸ਼ਤ ਨਹੀਂ: ਸੈਣੀ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ Read More »

pu

ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ

ਪਟਿਆਲਾ: 25 ਮਾਰਚ – ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਆਈ.ਸੀ.ਐੱਸ.ਐੱਸ.ਆਰ.  ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਦੋ-ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਸੈਮੀਨਾਰ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ

ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ Read More »

Scroll to Top