ਮਾਲਵਾ

Malwa

bhasha

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

ਪਟਿਆਲਾ, 25 ਮਾਰਚ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਇੱਥੇ ਭਾਸ਼ਾ ਭਵਨ ਵਿਖੇ ‘ਕਥਾ ਪ੍ਰਵਾਹ ਤੇ ਸੰਵਾਦ’ ਸਿਰਲੇਖ ਤਹਿਤ ਕੈਨੇਡਾ ਵਸਦੀ ਕਹਾਣੀਕਾਰਾ ਗੁਰਮੀਤ ਪਨਾਗ ਨਾਲ ਸੰਵਾਦ ਰਚਾਇਆ ਗਿਆ। ਵਿਭਾਗ ਦੇ ਸਹਾਇਕ ਨਿਰਦੇਸ਼ਕ ਤੇਜਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਸੰਵਾਦ ਕਰਤਾ ਡਾ. ਪਰਮਜੀਤ ਸਿੰਘ ਨੇ ਗੁਰਮੀਤ ਪਨਾਗ ਦੀ […]

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ Read More »

mata rani

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ ‘ਚ ਕਰੀਬ 4 ਲੱਖ  ਸ਼ਰਧਾਲੂਆਂ ਵੱਲੋਂ ਦਰਸ਼ਨ

ਪਟਿਆਲਾ, 25 ਮਾਰਚ : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਚੇਤ ਦੇ  ਨਵਰਾਤਰਿਆਂ ਦੌਰਾਨ ਸਤਵੇਂ ਨਰਾਤੇ ਤੱਕ ਕਰੀਬ ਚਾਰ ਲੱਖ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਕੀਤੇ ਹਨ। ਸਤਵੇਂ ਨਰਾਤੇ ਮੌਕੇ ਸ਼ਰਧਾਲੂ ਪੁੱਜੇ ਤੇ ਸ਼ਰਧਾ ਨਾਲ ਮੰਦਿਰ ਵਿਖੇ ਨਤਮਸਤਕ ਹੋਏ। ਮੰਦਿਰ ਵਿਖੇ ਵੱਡੀ ਗਿਣਤੀ ਵਿਚ ਪੁੱਜ ਰਹੇ ਸ਼ਰਧਾਲੂਆਂ ਦੀ

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ ‘ਚ ਕਰੀਬ 4 ਲੱਖ  ਸ਼ਰਧਾਲੂਆਂ ਵੱਲੋਂ ਦਰਸ਼ਨ Read More »

nigam

ਨਗਰ ਨਿਗਮ ਵੱਲੋਂ ਸਫਾਈ ਵਿੱਚ ਨਵਾਂ ਕਦਮ : ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ

ਪਟਿਆਲਾ, 25 ਮਾਰਚ – ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਸ਼ਹਿਰ ਵਿੱਚ ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ ਕੀਤੀ ਗਈ, ਜੋ ਸਫਾਈ ਪ੍ਰਬੰਧ ਵਿੱਚ ਨਵੀਂ

ਨਗਰ ਨਿਗਮ ਵੱਲੋਂ ਸਫਾਈ ਵਿੱਚ ਨਵਾਂ ਕਦਮ : ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ Read More »

barsat

ਮਹਿਮਦਪੁਰ ਬਣੇਗਾ ‘ਆਲੂ ਮੰਡੀ ਹੱਬ’, ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

ਪਟਿਆਲਾ, 25 ਮਾਰਚ 2026 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਮੰਡੀ ਮਹਿਮਦਪੁਰ ਵਿਖੇ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਲੂ, ਮਟਰ ਅਤੇ ਪਿਆਜ ਦੀ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਸ. ਬਰਸਟ ਨੇ ਇਸ ਮੰਡੀ ਨੂੰ ‘ਆਲੂ ਮੰਡੀ ਹੱਬ’ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ। ਇਸਦੇ ਨਾਲ ਹੀ ਚੇਅਰਮੈਨ ਵੱਲੋਂ

ਮਹਿਮਦਪੁਰ ਬਣੇਗਾ ‘ਆਲੂ ਮੰਡੀ ਹੱਬ’, ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ Read More »

mayour

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਪਟਿਆਲਾ ਨੂੰ ਕੂੜਾ ਮੁਕਤ ਬਣਾਉਣ ਲਈ ਸਾਥ ਦੇਣ ਦੀ ਕੀਤੀ ਅਪੀਲ

ਪਟਿਆਲਾ, 25 ਮਾਰਚ – ਸ਼ਾਹੀ ਸ਼ਹਿਰ ਪਟਿਆਲਾ ਦੀ ਨੁਹਾਰ ਬਦਲਣ ਅਤੇ ਇਸ ਨੂੰ ਕੂੜਾ-ਮੁਕਤ ਬਣਾਉਣ ਲਈ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਇੱਕ ਵੱਡੀ ਮੁਹਿੰਮ ਦਾ ਆਗਾਜ਼ ਕੀਤਾ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਗਲੀਆਂ ਵਿੱਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਮੇਅਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪਟਿਆਲਾ

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਪਟਿਆਲਾ ਨੂੰ ਕੂੜਾ ਮੁਕਤ ਬਣਾਉਣ ਲਈ ਸਾਥ ਦੇਣ ਦੀ ਕੀਤੀ ਅਪੀਲ Read More »

balbir

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ

ਪਟਿਆਲਾ, 25 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਨਿਵੇਕਲੀ ਸਕੀਮ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਅੱਜ ਇੱਥੇ ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ Read More »

crime

ਦਿੱਲੀ ‘ਚ ਵੱਡਾ ਹਥਿਆਰ ਤਸੱਕਰੀ ਗਿਰੋਹ ਬੇਨਕਾਬ, 10 ਵਿਅਕਤੀ ਕੀਤੇ ਗ੍ਰਿਫ਼ਤਾਰ

ਨਵੀਂ ਦਿੱਲੀ, 25 ਮਾਰਚ 2026 : ਰਾਜਧਾਨੀ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦਿਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਇੱਕ ਅੰਤਰਰਾਸ਼ਟਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ 10 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਮੁਲਜ਼ਮਾਂ ਦੇ ਕਬਜ਼ੇ ‘ਚੋਂ ਵਿਦੇਸ਼ੀ ਬਣੇ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ

ਦਿੱਲੀ ‘ਚ ਵੱਡਾ ਹਥਿਆਰ ਤਸੱਕਰੀ ਗਿਰੋਹ ਬੇਨਕਾਬ, 10 ਵਿਅਕਤੀ ਕੀਤੇ ਗ੍ਰਿਫ਼ਤਾਰ Read More »

harmeet

ਜਿਨਸੀ ਸੋਸਣ ਮਾਮਲੇ ਵਿਚ : ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫ਼ਤਾਰ

ਪਟਿਆਲਾ, 25 ਮਾਰਚ 2026 : ਪਿਛਲੇ ਲੰਬੇ ਸਮੇ ਤੋ ਭਗੌੜੇ ਚਲੇ ਆ ਰਹੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਜਿਨਸੀ ਸੋਸਣ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨਾ ਉਪਰ ਇੱਕ ਮਹਿਲਾ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਜਾਣਕਾਰੀ ਮੁਤਾਬਕ, ਪਠਾਨਮਾਜਰਾ ਨੂੰ ਪਹਿਲਾਂ ਹਰਿਆਣਾ ਦੇ ਕਰਨਾਲ

ਜਿਨਸੀ ਸੋਸਣ ਮਾਮਲੇ ਵਿਚ : ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫ਼ਤਾਰ Read More »

gas

ਐਲਪੀਜੀ ਬੁਕਿੰਗ ਨਿਯਮਾਂ ‘ਚ ਕੋਈ ਬਦਲਾਅ ਨਹੀਂ: ਸਰਕਾਰ ਨੇ ਅਫਵਾਹਾਂ ਨੂੰ ਕੀਤਾ ਖਾਰਜ

ਨਵੀਂ ਦਿੱਲੀ, 25 ਮਾਰਚ 2026: ਕੇਂਦਰ ਸਰਕਾਰ ਨੇ ਐਲਪੀਜੀ ਸਿਲੰਡਰ ਬੁਕਿੰਗ ਦੀਆਂ ਤਾਰੀਖਾਂ ‘ਚ ਤਬਦੀਲੀ ਸੰਬੰਧੀ ਚੱਲ ਰਹੀਆਂ ਖਬਰਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਮਨੀਸਟਰੀ ਆਫ ਪੈਟਰੋਲੀਅਮ ਐਡ ਨੈਚੁਰਲ ਗੈਸ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਬੁਕਿੰਗ ਨਿਯਮਾਂ ‘ਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਅਤੇ ਪੁਰਾਣੀ ਪ੍ਰਣਾਲੀ ਹੀ ਜਾਰੀ ਰਹੇਗੀ। ਮੰਤਰਾਲੇ ਮੁਤਾਬਕ, ਕੁਝ ਮੀਡੀਆ

ਐਲਪੀਜੀ ਬੁਕਿੰਗ ਨਿਯਮਾਂ ‘ਚ ਕੋਈ ਬਦਲਾਅ ਨਹੀਂ: ਸਰਕਾਰ ਨੇ ਅਫਵਾਹਾਂ ਨੂੰ ਕੀਤਾ ਖਾਰਜ Read More »

modi

ਮੋਦੀ-ਟਰੰਪ ਗੱਲਬਾਤ : ਪੱਛਮੀ ਏਸ਼ੀਆ ‘ਚ ਸ਼ਾਂਤੀ ਤੇ ਹਰਮੁਜ਼ ਜਲਮਾਰਗ ਦੀ ਸੁਰੱਖਿਆ ‘ਤੇ ਜ਼ੋਰ

ਨਵੀਂ ਦਿੱਲੀ, 25 ਮਾਰਚ 2026 : ਇਰਾਨ, ਅਮਰੀਕਾ, ਇਜਰਾਇਲ ਵਿਚਾਲੇ ਜਿਥੇ ਇਕ ਪਾਸੇ ਭਾਰੀ ਤਣਾਅ ਚਲ ਰਿਹਾ ਹੈ, ਉਥੇ ਦੂਸਰੇ ਪਾਸੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫੋਨ ‘ਤੇ ਗੱਲਬਾਤ ਮਗਰੋਂ ਕਿਹਾ ਕਿ ਭਾਰਤ ਪੱਛਮੀ ਏਸ਼ੀਆ ਵਿੱਚ ਫੌਰੀ ਸ਼ਾਂਤੀ ਬਹਾਲੀ ਅਤੇ ਤਣਾਅ ਘਟਾਉਣ ਦੀ ਹਮਾਇਤ ਕਰਦਾ ਹੈ। ਦੋਵੇਂ

ਮੋਦੀ-ਟਰੰਪ ਗੱਲਬਾਤ : ਪੱਛਮੀ ਏਸ਼ੀਆ ‘ਚ ਸ਼ਾਂਤੀ ਤੇ ਹਰਮੁਜ਼ ਜਲਮਾਰਗ ਦੀ ਸੁਰੱਖਿਆ ‘ਤੇ ਜ਼ੋਰ Read More »

Scroll to Top