ਮਾਲਵਾ

Malwa

tobaco

ਪਟਿਆਲਾ ‘ ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਜਾਰੀ – ਡਾ ਇੰਦਰਪ੍ਰੀਤ ਰੰਧਾਵਾ

ਪਟਿਆਲਾ 10 ਜੂਨ : ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਟੋਬੈਕੋ ਕੰਟਰੋਲ ਪ੍ਰੋਗਰਾਮ ਅਤੇ ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ, ਪਰਮਜੀਤ ਅਤੇ ਖੁਸ਼ਵੀਰ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਟੀਮ ਵੱਲੋਂ ਭਾਦਸੋਂ ਰੋਡ, ਨਾਭਾ ਰੋਡ ਅਤੇ ਫੈਕਟਰੀ ਏਰੀਆ, ਪਟਿਆਲਾ ‘ਚ […]

ਪਟਿਆਲਾ ‘ ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਜਾਰੀ – ਡਾ ਇੰਦਰਪ੍ਰੀਤ ਰੰਧਾਵਾ Read More »

sport

ਵਿਸ਼ਵ ਯੋਗਾਸਨ ਚੈਂਪੀਅਨਸ਼ਿਪ 2026 ‘ਚ ਪੰਜਾਬ ਦੀ ਅਲਕਾ ਪੇਰੀਵਾਲ ਨੇ ਸੋਨ ਤਮਗਾ ਜਿੱਤਿਆ

ਅਹਿਮਦਾਬਾਦ, 10 ਜੂਨ 2026: ਅਹਿਮਦਾਬਾਦ ਦੇ ਏਕਾ ਏਰੀਨਾ ਵਿਖੇ 4 ਤੋਂ 8 ਜੂਨ ਤੱਕ ਚੱਲ ਰਹੀ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ 2026 ਵਿੱਚ ਪੰਜਾਬ ਦੀ ਅਲਕਾ ਪੇਰੀਵਾਲ ਨੇ ਸੋਨ ਤਮਗਾ ਜਿੱਤ ਕੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਇਤਿਹਾਸਕ ਚੈਂਪੀਅਨਸ਼ਿਪ ਦਾ ਉਦਘਾਟਨ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਆਨਲਾਈਨ ਕੀਤਾ। ਉਦਘਾਟਨ ਸਮਾਰੋਹ ਵਿੱਚ

ਵਿਸ਼ਵ ਯੋਗਾਸਨ ਚੈਂਪੀਅਨਸ਼ਿਪ 2026 ‘ਚ ਪੰਜਾਬ ਦੀ ਅਲਕਾ ਪੇਰੀਵਾਲ ਨੇ ਸੋਨ ਤਮਗਾ ਜਿੱਤਿਆ Read More »

barsat

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 2 ਕਰੋੜ ਦੀ ਲਾਗਤ ਨਾਲ ਘਨੌਰ ਮਾਰਕੀਟ ਕਮੇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਘਨੌਰ, 10 ਜੂਨ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਅਨਾਜ ਮੰਡੀ ਘਨੌਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕਿਸਾਨਾਂ ਦੇ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 2 ਕਰੋੜ ਦੀ ਲਾਗਤ ਨਾਲ ਘਨੌਰ ਮਾਰਕੀਟ ਕਮੇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ Read More »

mohit

ਰਤਨ ਨਗਰ ਮੰਡਲ ਦੀ ਮੀਟਿੰਗ ਅਤੇ ਦਫ਼ਤਰ ਦਾ ਉਦਘਾਟਨ, ਕਾਂਗਰਸ ਵਰਕਰਾਂ ਵਿੱਚ ਨਵਾਂ ਜੋਸ਼

ਪਟਿਆਲਾ, 9 ਜੂਨ : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਦੇ ਤ੍ਰਿਪੜੀ ਬਲਾਕ ਅਧੀਨ ਰਤਨ ਨਗਰ ਮੰਡਲ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਰਤਨ ਨਗਰ ਮੰਡਲ ਦੇ ਨਵੇਂ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ। ਸਮਾਗਮ ਦੌਰਾਨ ਕਾਂਗਰਸ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਰਤਨ ਨਗਰ ਮੰਡਲ ਦੀ ਮੀਟਿੰਗ ਅਤੇ ਦਫ਼ਤਰ ਦਾ ਉਦਘਾਟਨ, ਕਾਂਗਰਸ ਵਰਕਰਾਂ ਵਿੱਚ ਨਵਾਂ ਜੋਸ਼ Read More »

dc

ਹੋਟਲ, ਰੈਸਟੋਰੈਂਟ ਅਤੇ ਰੇਹੜੀ ਮਾਲਕ ਖਾਣਾ ਪਕਾਉਣ ਲਈ ਵਾਰ-ਵਾਰ ਉਹੀ ਤੇਲ ਨਾ ਵਰਤਣ: ਡਾ. ਹਿਮਾਂਸ਼ੂ

ਪਟਿਆਲਾ, 9 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰਲੇ ਸਮੂਹ ਹੋਟਲਾਂ, ਰੈਸਟੋਰੈਂਟਾਂ ਅਤੇ ਖਾਣ-ਪੀਣ ਵਾਲੀਆਂ ਰੇਹੜੀਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਖਾਣਾ ਪਕਾਉਣ ਲਈ ਵਰਤੇ ਤੇਲ ਨੂੰ ਤਿੰਨ ਵਾਰ ਤੋਂ ਵੱਧ ਗਰਮ ਕਰਨ ਉਪਰੰਤ ਮੁੜ ਵਰਤੋਂ ਵਿੱਚ ਨਾ ਲਿਆਉਣ। ਇਸ ਸਬੰਧੀ ਉਨ੍ਹਾਂ ਨੇ ਸਿਹਤ ਟੀਮਾਂ ਨੂੰ ਚੈਕਿੰਗ

ਹੋਟਲ, ਰੈਸਟੋਰੈਂਟ ਅਤੇ ਰੇਹੜੀ ਮਾਲਕ ਖਾਣਾ ਪਕਾਉਣ ਲਈ ਵਾਰ-ਵਾਰ ਉਹੀ ਤੇਲ ਨਾ ਵਰਤਣ: ਡਾ. ਹਿਮਾਂਸ਼ੂ Read More »

baba

ਵਾਤਾਵਰਣ ਨੂੰ ਸਮਰਪਿਤ ਬੁੱਢਾ ਦਲ ਦੀ ਛਾਉਣੀਆਂ ਵਿਚ ਛਾਂਦਾਰ ਫੱਲਦਾਰ ਬੂਟੇ ਲਗਾਏ

ਅੰਮ੍ਰਿਤਸਰ : 09 ਜੂਨ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਬੀਤੇ ਦਿਨੀ ਗੁਰਦੁਆਰਾ ਤੰਬੂ ਸਾਹਿਬ, ਕੋਪਾਲਮੋਚਨ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਛਾਉਣੀ ਦੇ ਸਮੂਹ ਸੇਵਾਦਾਰਾਂ ਅਤੇ ਸਥਾਨਕ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਅਤੇ ਭਰਵਾਂ ਸੁਆਗਤ ਕੀਤਾ ਗਿਆ। ਇਸ

ਵਾਤਾਵਰਣ ਨੂੰ ਸਮਰਪਿਤ ਬੁੱਢਾ ਦਲ ਦੀ ਛਾਉਣੀਆਂ ਵਿਚ ਛਾਂਦਾਰ ਫੱਲਦਾਰ ਬੂਟੇ ਲਗਾਏ Read More »

tobaco

 ਪਟਿਆਲਾ ‘ ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਜਾਰੀ – ਡਾ ਇੰਦਰਪ੍ਰੀਤ

ਪਟਿਆਲਾ 8 ਜੂਨ : ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਟੋਬੈਕੋ ਕੰਟਰੋਲ ਪ੍ਰੋਗਰਾਮ ਅਤੇ ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ , ਅਨਿਲ ਗੁਰੂ ਅਤੇ ਖੁਸ਼ਵੀਰ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਟੀਮ ਵੱਲੋਂ ਨਾਭਾ ਰੋਡ (ਕੇਂਦਰੀ ਜੇਲ੍ਹ ਦੇ ਸਾਹਮਣੇ), ਥਾਪਰ

 ਪਟਿਆਲਾ ‘ ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਜਾਰੀ – ਡਾ ਇੰਦਰਪ੍ਰੀਤ Read More »

saman

ਮੋਹਾਲੀ ਨਗਰ ਨਿਗਮ ਵਿਖੇ ਸਰਬਜੀਤ ਸਮਾਣਾ ਨੂੰ ਬਣਾਇਆ ਮੇਅਰ

ਮੁਹਾਲੀ, 09 ਜੂਨ 2026 : ਮੋਹਾਲੀ ਵਿਖੇ ਨਗਰ ਨਿਗਮ ਨੂੰ ਨਵਾਂ ਮੇਅਰ ਸਰਬਜੀਤ ਸਿੰਘ ਸਮਾਣਾ ਦੇ ਰੂਪ ਵਿਚ ਮਿਲ ਗਿਆ ਹੈ, ਜਿਸ ਕਾਰਨ ਉਨਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਅੱਜ ਤਾਂਤਾਂ ਲਗਿਆ ਰਿਹਾ। ਜਾਣਕਾਰੀ ਦੇ ਅਨੁਸਾਰ ਮੁਹਾਲੀ ਨਗਰ ਨਿਗਮ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਅੱਜ ਹੋਈ ਕਾਰਵਾਈ ਦੌਰਾਨ

ਮੋਹਾਲੀ ਨਗਰ ਨਿਗਮ ਵਿਖੇ ਸਰਬਜੀਤ ਸਮਾਣਾ ਨੂੰ ਬਣਾਇਆ ਮੇਅਰ Read More »

ayali

ਦਾਖਾ ਦੇ ਵਿਧਾਇਕ ਮਨਪ੍ਰੀਤ ਇਯਾਲੀ ਨੇ ਫੜਿਆ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪਲੜਾ

ਚੰਡੀਗੜ੍ਹ, 09 ਜੂਨ 2026 : ਅੱਜ ਸਿਆਸੀ ਰੁਝਾਨ ਉਸ ਸਮੇ ਬਦਲ ਗਏ, ਜਦੋ ਦਾਖਾ ਦੇ ਵਿਧਾਇਕ ਮਨਪ੍ਰੀਤ ਇਯਾਲੀ ਨੇ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪਲੜਾ ਫੜਦਿਆਂ ਉਸ ਵਿਚ ਸ਼ਾਮਲ ਹੋਣ ਦਾ ਐਲਾਨ ਕਰਦਿਤਾ। ਜਾਣਕਾਰੀ ਦੇ ਅਨੁਸਾਰ ਅੱਜ ਇਕ ਸਮਾਗਮ ਦੌਰਾਨ ਜਥੇਬੰਦੀ ਦੇ ਪ੍ਰਮੁੱਖ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਦਾ ਸਨਮਾਨ ਕਰਦਿਆਂ ਪਾਰਟੀ

ਦਾਖਾ ਦੇ ਵਿਧਾਇਕ ਮਨਪ੍ਰੀਤ ਇਯਾਲੀ ਨੇ ਫੜਿਆ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪਲੜਾ Read More »

grenade

ਸੁਰਖਿਆ ਏਜੰਸੀਆਂ ਨੇ ਦੋ ਹੈਡ ਗ੍ਰਨੇਡਾਂ ਸਣੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 09 ਜੂਨ 2026 : ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਮਿਲ ਕੇ ਚਲਾਏ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਦੋ ਹੈਡ ਗ੍ਰਨੇਡਾਂ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ। ਜਾਣਕਾਰੀ ਦੇ ਅਨੁਸਾਰ ਗਏ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਸਰਹੱਦ ਪਾਰ ਬੈਠੇ ਕੁਝ

ਸੁਰਖਿਆ ਏਜੰਸੀਆਂ ਨੇ ਦੋ ਹੈਡ ਗ੍ਰਨੇਡਾਂ ਸਣੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ Read More »

Scroll to Top