ਕੈਨੇਡਾ ‘ਚ ਕਬੱਡੀ ਲੀਗ ਪ੍ਰਮੋਟਰ ‘ਤੇ ਹਮਲਾ : ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ
ਦਿੱਲੀ, 9 ਜਨਵਰੀ : ਲਾਰੈਂਸ ਬਿਸ਼ਨੋਈ ਗੈਂਗ ਨੇ ਕੈਨੇਡਾ ਵਿੱਚ ਇੱਕ ਕਬੱਡੀ ਲੀਗ ਪ੍ਰਮੋਟਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਦਸ ਦਈਏ ਉਨਾ ਇਸਦੀ ਜਿੰਮੇਵਾਰੀ ਇਕ ਪੋਸਟ ਪਾਕੇ ਲਈ ਹੈ, ਜਿਸ ਕਾਰਨ ਲੋਕਾਂ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੂਸਰੇ ਪਾਸੇ ਇਸ ਮਾਮਲੇ ਵਿਚ ਜਾਂਚ ਕਰ ਰਹੇ ਅਧਿਕਾਰੀਆਂ […]
ਕੈਨੇਡਾ ‘ਚ ਕਬੱਡੀ ਲੀਗ ਪ੍ਰਮੋਟਰ ‘ਤੇ ਹਮਲਾ : ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ Read More »









