ਮਾਲਵਾ

Malwa

arora

ਈਡੀ ਵਲੋ ਮੰਤਰੀ ਸੰਜੀਵ ਅਰੋੜਾ ਨਾਲ ਸਬੰਧਿਤ ਕੰਪਨੀ ਦੀ ਤਲਾਸ਼ੀ

ਚੰਡੀਗੜ੍ਹ, 09 ਜੂਨ 2026 : ਕਥਿਤ 100 ਕਰੋੜ ਰੁਪਏ ਦੇ ਜੀਐਸਟੀ ਘਪਲੇ ਅਤੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨਾਲ ਸਬੰਧਿਤ ਇਕ ਕੰਪਨੀ ਦੀ ਤਲਾਸ਼ੀ ਲਈ ਹੈ। ਜਾਣਕਾਰੀ ਦੇ ਅਨੁਸਾਰ ਈਡੀ ਵਲੋ ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਵੱਡੀ ਕਾਰਵਾਈ ਕਰਦਿਆਂ ਕਈ ਥਾਵਾਂ ‘ਤੇ ਇੱਕੋ […]

ਈਡੀ ਵਲੋ ਮੰਤਰੀ ਸੰਜੀਵ ਅਰੋੜਾ ਨਾਲ ਸਬੰਧਿਤ ਕੰਪਨੀ ਦੀ ਤਲਾਸ਼ੀ Read More »

mass

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਦੇ 10 ਸਾਲ ਪੂਰੇ ਹੋਣ ਮੌਕੇ ਵਿਸ਼ੇਸ਼ ਕੈਂਪ ਆਯੋਜਿਤ

ਪਟਿਆਲਾ 09 ਜੂਨ – ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ  ਅਭਿਆਨ ਦੇ ਸਫਲਤਾਪੂਰਵਕ 10 ਸਾਲ ਪੂਰੇ ਹੋਣ ਦੇ ਤਹਿਤ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ੍ਹੇ ਅਧੀਨ ਆਉਂਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ  ਵਾਲੀਆਂ ਔਰਤਾਂ ਦਾ ਡਾਕਟਰੀ ਚੈੱਕਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ.ਕੁਸ਼ਲਦੀਪ ਗਿੱਲ ਨੇ ਕਿਹਾ ਕਿ ਡਾਇਰੈਕਟਰ ਸਿਹਤ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਿਵ ਅਭਿਆਨ ਦੇ 10 ਸਾਲ ਪੂਰੇ ਹੋਣ ਮੌਕੇ ਵਿਸ਼ੇਸ਼ ਕੈਂਪ ਆਯੋਜਿਤ Read More »

samrat

ਗੰਨਾ ਉਤਪਾਦਕ ਕਿਸਾਨਾਂ ਨੂੰ ਰਾਹਤ : 42.99 ਕਰੋੜ ਜਾਰੀ ਕਰਨ ਦੀ ਮਿਲੀ ਮੰਜੂਰੀ

ਪਟਨਾ, 09 ਜੂਨ 2026: ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ ਨਾਲ ਸਬੰਧਤ ਸਾਸਾਮੁਸਾ ਖੰਡ ਮਿੱਲ ਦੇ ਹਜ਼ਾਰਾਂ ਗੰਨਾ ਉਤਪਾਦਕ ਕਿਸਾਨਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸਰਕਾਰ ਨੇ ਕਿਸਾਨਾਂ ਦੇ 42.99 ਕਰੋੜ ਜਾਰੀ ਕਰਨ ਲਈ ਮੰਜੂਰੀ ਦਿਤੀ ਹੈ, ਜਿਸਤੋ ਕਿਸਾਨਾਂ ਨੂੰ ਵੰਡੀ ਰਾਹਤ ਮਿਲੇਗੀ। ਜਾਦਕਾਰੀਦੇ ਅਨੁਸਾਰ ਇਹ ਬਕਾਇਆ ਕਾਫੀ ਸਮੇ ਤੋ ਲਟਕ ਰਿਹਾ ਸੀ, ਜਿਸ ਨਾਲ

ਗੰਨਾ ਉਤਪਾਦਕ ਕਿਸਾਨਾਂ ਨੂੰ ਰਾਹਤ : 42.99 ਕਰੋੜ ਜਾਰੀ ਕਰਨ ਦੀ ਮਿਲੀ ਮੰਜੂਰੀ Read More »

bani

ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਵੱਲੋਂ ਪੁਰਸਕਾਰਾਂ ਲਈ ਕਿਤਾਬਾਂ ਦੀ ਮੰਗ

ਪਟਿਆਲਾ, 9 ਜੂਨ – ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਰਜਿ. ਵੱਲੋਂ ਪੁਰਸਕਾਰ ਦੇਣ ਲਈ ‘ਦਲਿਤ ਸਾਹਿਤ’ ਦੀਆਂ ਕਿਤਾਬਾਂ ਦੀ ਮੰਗ ਕੀਤੀ ਹੈ, ਮੰਚ ਵੱਲੋਂ ਕੌਮੀ ਤੇ ਕੌਮਾਂਤਰੀ ਪੱਧਰ ਤੇ ਪੰਜਾਬੀ ਵਿਚ ਦਲਿਤ ਸਾਹਿਤ ਦੀਆਂ ਛਪ ਰਹੀਆਂ ਕਿਤਾਬਾਂ ਤੇ ਪੁਰਸਕਾਰ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਮੰਚ ਦੀ ਇਕ ਵਿਸ਼ੇਸ਼ ਮੀ‌ਟਿੰਗ ਹੋਈ ਜਿਸ ਵਿਚ ਮੰਚ

ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਵੱਲੋਂ ਪੁਰਸਕਾਰਾਂ ਲਈ ਕਿਤਾਬਾਂ ਦੀ ਮੰਗ Read More »

chinjer

ਸਰਬਜੀਤ ਝਿੰਜਰ ਦਾ ‘ਬੋਲੇਗਾ ਘਨੌਰ, ਬਦਲੇਗਾ ਦੌਰ’ ਪੈਦਲ ਮਾਰਚ ਸੰਪੰਨ

ਘਨੌਰ, 8 ਜੂਨ: ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਦਾ ਇਤਿਹਾਸਕ ਦਸ ਦਿਨਾਂ ਪੈਦਲ ਮਾਰਚ ‘ਬੋਲੇਗਾ ਘਨੌਰ, ਬਦਲੇਗਾ ਦੌਰ’ ਸੋਮਵਾਰ ਨੂੰ ਪਿੰਡ ਢੱਕਾਨਸੂ ਕਲਾਂ ਵਿਖੇ ਸੰਪੰਨ ਹੋਇਆ, ਜੋ ਘਨੌਰ ਹਲਕੇ ਵਿੱਚੋਂ ਲੰਘੇ ਇੱਕ ਭਾਵੁਕ ਅਤੇ ਸਿਆਸੀ ਤੌਰ ‘ਤੇ ਅਹਿਮ ਸਫ਼ਰ ਦੀ ਸਮਾਪਤੀ ਸੀ। ਢੱਕਾਨਸੂ ਕਲਾਂ ਵਿਖੇ ਵੱਡੀ ਇਕੱਤਰਤਾ ਨੂੰ

ਸਰਬਜੀਤ ਝਿੰਜਰ ਦਾ ‘ਬੋਲੇਗਾ ਘਨੌਰ, ਬਦਲੇਗਾ ਦੌਰ’ ਪੈਦਲ ਮਾਰਚ ਸੰਪੰਨ Read More »

aap

ਆਪ ਨੇ ਮੋਨਿਕਾ ਸ਼ਰਮਾ ਨੂੰ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ 

ਪਟਿਆਲਾ, 8 ਜੂਨ : ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੋਨਿਕਾ ਸ਼ਰਮਾ ਨੂੰ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਮੋਨਿਕਾ ਸ਼ਰਮਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਸ਼੍ਰੀ

ਆਪ ਨੇ ਮੋਨਿਕਾ ਸ਼ਰਮਾ ਨੂੰ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ  Read More »

dc

ਕਿਸਾਨਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਹੋਣਗੀਆਂ: ਏਡੀਸੀ ਜੌਹਲ

ਪਟਿਆਲਾ 8 ਜੂਨ :  ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੋਰਚੇ ਦੇ ਆਗੂਆਂ ਨੇ ਖਾਦਾਂ ਦੀ ਸਪਲਾਈ, ਨਹਿਰੀ ਪਾਣੀ, ਬਿਜਲੀ ਸਪਲਾਈ, ਸੜਕਾਂ ਦੀ ਮੁਰੰਮਤ,

ਕਿਸਾਨਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਹੋਣਗੀਆਂ: ਏਡੀਸੀ ਜੌਹਲ Read More »

kirpal

ਸਾਕਾ ਨੀਲਾ ਤਾਰਾ ਬਾਰੇ ਸਰਕਾਰੀ ਦਸਤਾਵੇਜ਼ਾਂ ਨੂੰ ਜਨਤਕ ਕਰੇ ਕੇਂਦਰ ਸਰਕਾਰ : ਪ੍ਰੋ. ਬਡੂੰਗਰ

ਪਟਿਆਲਾ 8 ਜੂਨ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਜਿਥੇ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਮੰਗ ਕੀਤੀ ਕਿ ਸਾਕਾ ਨੀਲਾ ਤਾਰਾ ਬਾਰੇ ਸਰਕਾਰੀ ਦਸਤਾਜਵੇਜ਼ ਜਨਤਕ ਹੋਣੇ ਚਾਹੀਦੇ ਹਨ। ਸਾਬਕਾ ਪ੍ਰਧਾਨ ਨੇ

ਸਾਕਾ ਨੀਲਾ ਤਾਰਾ ਬਾਰੇ ਸਰਕਾਰੀ ਦਸਤਾਵੇਜ਼ਾਂ ਨੂੰ ਜਨਤਕ ਕਰੇ ਕੇਂਦਰ ਸਰਕਾਰ : ਪ੍ਰੋ. ਬਡੂੰਗਰ Read More »

bains

ਆਪ ਦਾ ‌ਮਿਸ਼ਨ ਕਲੀਨ : ਹੁਣ ਮੰਤਰੀ ਤੇ ਅਧਿਕਾਰੀ ਉਤਰਨਗੇ ਮੈਦਾਨ ਵਿਚ

ਚੰਡੀਗੜ੍ਹ, 08 ਜੂਨ 2026: ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਦੇ ਤਹਿਤ ਹੁਣ ਮੰਤਰੀ ਅਤੇ ਅਧਿਕਾਰੀ ਆਪਣੇ ਆਪਣੇ ਏਰੀਆਂ ਵਿਚ ਮੈਦਾਨ ਵਿਚ ਉਤਰਨਗੇ ਤੇ ਸਾਫ ਸਫਾਈ ਦੀ ਨਿਗਰਾਨੀ ਕਰਨਗੇ। ਜਾਣਕਾਰੀ ਦੇ ਅਨੁਸਾਰ ਸਥਾਨਕ ਸਰਕਾਰਾਂ ਮੰਤਰੀ

ਆਪ ਦਾ ‌ਮਿਸ਼ਨ ਕਲੀਨ : ਹੁਣ ਮੰਤਰੀ ਤੇ ਅਧਿਕਾਰੀ ਉਤਰਨਗੇ ਮੈਦਾਨ ਵਿਚ Read More »

plane

ਤੇਜ ਹਨੇਰੀ, ਝੱਖੜ ਤੇ ਮੀਹ ਕਾਰਨ ਦਿਲੀ ਹਵਾਈ ਅੱਡੇ ਤੇ ਤਬਾਹੀ

ਨਵੀਂ ਦਿੱਲੀ, 08 ਜੂਨ 2026 : ਬੀਤੇ ਦਿਨੀ ਦੇਰ ਸ਼ਾਮ ਚਲੀ ਤੇਜ ਹਨੇਰੀ, ਝਖੜ ਅਤੇ ਮੀਹ ਨੇ ਦਿਲੀ ਹਵਾਈ ਅੱਡੇ ਤੇ ਪੂਰੀ ਤਰ੍ਹਾਂ ਤਬਾਹੀ ਦਾ ਮੰਜਰ ਜਾਰੀ ਰਖਿਆ, ਜਿਸ ਕਾਰਨ ਤਿੰਨ ਜਹਾਜਾਂ ਨੂੰ ਵੀ ਨੁਕਸਾਨ ਪੁਜਾ ਹੈ। ਜਾਣਕਾਰੀ ਦੇ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਐਤਵਾਰ ਸ਼ਾਮ ਆਏ ਤੇਜ਼ ਮੀਂਹ ਅਤੇ ਤੂਫ਼ਾਨੀ ਹਵਾਵਾਂ ਕਾਰਨ ਇੰਦਰਾ ਗਾਂਧੀ ਅੰਤਰਰਾਸ਼ਟਰੀ

ਤੇਜ ਹਨੇਰੀ, ਝੱਖੜ ਤੇ ਮੀਹ ਕਾਰਨ ਦਿਲੀ ਹਵਾਈ ਅੱਡੇ ਤੇ ਤਬਾਹੀ Read More »

Scroll to Top