ਕਾਂਸੀ ਤਗਮਾ ਜਿੱਤਣ ਤੇ ਅਰਜੁਨ ਇਰੀਗੈਸੀ ਦੀ ਕੀਤੀ ਪ੍ਰਧਾਨ ਮੰਤਰੀ ਨੇ ਸ਼ਲਾਘਾ
ਦਿਲੀ, 31 ਦਸੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਾਈਡ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਭਾਰਤੀ ਗ੍ਰੈਂਡਮਾਸਟਰ ਅਰਜੁਨ ਇਰੀਗੈਸੀ ਨੂੰ ਵਧਾਈ ਦਿੰਦਿਆਂ ਉਨਾ ਦੀ ਸ਼ਲਾਘਾ ਕੀਤੀ ਹੈ। ਜਿਕਰਯੋਗ ਹੈਕਿ ਬੀਤੇ ਦਿਨੀ ਦੋਹਾ ਵਿੱਚ ਹੋਈ ਵਿਸ਼ਵ ਬਲਿਟਜ਼ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਅਰਜੁਨ ਇਰੀਗੈਸੀ ਨੇ ਇੱਕ ਹੋਰ […]
ਕਾਂਸੀ ਤਗਮਾ ਜਿੱਤਣ ਤੇ ਅਰਜੁਨ ਇਰੀਗੈਸੀ ਦੀ ਕੀਤੀ ਪ੍ਰਧਾਨ ਮੰਤਰੀ ਨੇ ਸ਼ਲਾਘਾ Read More »







