ਮਾਲਵਾ

Malwa

kohali

ਵਿਧਾਇਕ ਕੋਹਲੀ ਵੱਲੋਂ 100 ਉੱਦਮੀ ਮਹਿਲਾਵਾਂ ਨੂੰ ਕੀਤਾ ਗਿਆ ਸਨਮਾਨਿਤ

ਪਟਿਆਲਾ, 12 ਮਾਰਚ : ਕੌਮੀ ਮਹਿਲਾ ਦਿਵਸ ਦੇ ਸਬੰਧ ਵਿੱਚ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਇੱਕ ਵਿਸ਼ੇਸ਼ ਸਮਾਗਮ “ਆਪਣਾ ਕਾਰੋਬਾਰ ਆਪਣੀ ਪਹਿਚਾਣ” ਦੌਰਾਨ 100 ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਓਹਨਾ ਕਿਹਾ ਕਿ ਇਸ ਸਮਾਗਮ ਦਾ ਮਕਸਦ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਉਨ੍ਹਾਂ ਦੇ ਉਪਰਾਲਿਆਂ ਨੂੰ ਸਲਾਮ ਕਰਨਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ […]

ਵਿਧਾਇਕ ਕੋਹਲੀ ਵੱਲੋਂ 100 ਉੱਦਮੀ ਮਹਿਲਾਵਾਂ ਨੂੰ ਕੀਤਾ ਗਿਆ ਸਨਮਾਨਿਤ Read More »

banga

ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਮੁੜ ਅਕਾਲੀ ਦਲ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 12 ਮਾਰਚ : ਸ੍ਰੋਮਣੀ ਅਕਾਲੀ ਦਲ ਬਾਦਲ ਅੱਜ ਉਸ ਵੇਲੇ ਮਜਬੂਤ ਹੋ ਗਈ, ਜਦੋ ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਆਪਣੀ ਟੀਮ ਦੇ ਨਾਲ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਜਿਕਰਯੋਗ ਹੈ ਕਿ ਮੋਹਨ ਲਾਲ ਨੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਦੀ ਪੰਜਾਬ ਵਰਕਿੰਗ ਕਮੇਟੀ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ

ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਮੁੜ ਅਕਾਲੀ ਦਲ ਵਿੱਚ ਹੋਏ ਸ਼ਾਮਲ Read More »

sidhu

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦੋ ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ

ਨਵੀਂ ਦਿੱਲੀ, 12 ਮਾਰਚ : ਮਰਹੂਮ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਜਿਨਾ ਨੂੰ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਮੂਸੇਵਾਲਾ ’ਤੇ ਹਥਿਆਰਬੰਦ ਹਮਲਾ ਕੀਤਾ ਗਿਆ ਸੀ। ਉਸ ਵੇਲੇ ਉਹ ਆਪਣੀ ਥਾਰ ਵਿੱਚ ਸਫ਼ਰ ਕਰ ਰਹੇ ਸਨ, ਜਦੋਂ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਕੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਕਾਰਨ ਉਨਾਦੀ ਮੌਤ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦੋ ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ Read More »

barsat

ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਨੇ ਭਾਰਤ ਨੂੰ ਬਰਬਾਦ ਕੀਤਾ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 12 ਮਾਰਚ 2026 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਪਾਸੜ ਵਿਦੇਸ਼ ਨੀਤੀ ਦੇ ਕਾਰਨ ਅੱਜ ਦੇਸ਼ ਨੂੰ ਗੰਭੀਰ ਸੰਕਟ ਦਾ ਸਾਹਮਣਾ ਕਰਨਾ

ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਨੇ ਭਾਰਤ ਨੂੰ ਬਰਬਾਦ ਕੀਤਾ : ਹਰਚੰਦ ਸਿੰਘ ਬਰਸਟ Read More »

kirpal

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ‘ਚ ਬਨਣ ਵਾਲੀ “ਯੂਨੀਵਰਸਿਟੀ” ਸ਼ਹੀਦੀ ਦਿਹਾੜੇ ਤੋਂ ਪਹਿਲਾਂ ਕਾਰਜਸ਼ੀਲ ਕਰੇ : ਪ੍ਰੋ. ਬਡੂੰਗਰ

ਪਟਿਆਲਾ, 12 ਮਾਰਚ – ਹਿੰਦ ਦੀ ਚਾਦਰ ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਣਾਉਣ ਦੇ ਕੀਤੇ ਗਏ ਐਲਾਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸਵਾਗਤ ਕਰਦਿਆਂ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ‘ਚ ਬਨਣ ਵਾਲੀ “ਯੂਨੀਵਰਸਿਟੀ” ਸ਼ਹੀਦੀ ਦਿਹਾੜੇ ਤੋਂ ਪਹਿਲਾਂ ਕਾਰਜਸ਼ੀਲ ਕਰੇ : ਪ੍ਰੋ. ਬਡੂੰਗਰ Read More »

mayour

ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਤ੍ਰਿਪੜੀ ਵਿਖੇ ਸੀਵਰੇਜ ਅਤੇ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਪਟਿਆਲਾ 12 ਮਾਰਚ – ਨਗਰ ਨਿਗਮ ਪਟਿਆਲਾ ਦੀ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਅੱਜ ਵਾਰਡ ਨੰਬਰ 10, ਤ੍ਰਿਪੜੀ ਇਲਾਕੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਇਲਾਕੇ ਵਿੱਚ ਸੀਵਰੇਜ ਦੀ ਬਲਾਕੇਜ ਅਤੇ ਸਫਾਈ ਨਾਲ ਸਬੰਧਤ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਵਾਉਣਾ ਸੀ। ਇਸ ਮੌਕੇ ਆਮ ਆਦਮੀ

ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਤ੍ਰਿਪੜੀ ਵਿਖੇ ਸੀਵਰੇਜ ਅਤੇ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ Read More »

modi

ਮੋਦੀ ਕਾਲਜ ਵਿਖੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋਂ ਆਯੋਜਿਤ ਬਸੰਤ ਰੁੱਤ ਨੂੰ ਸਮਰਪਿਤ ‘ਮਲਹਾਰ ਉਤਸਵ’ ਦੀ ਸਮਾਪਤੀ

ਪਟਿਆਲਾ: 12 ਮਾਰਚ :  ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿੱਖੇ ਅੱਜ ਸਮਾਜਿਕ ਵਿਗਿਆਨ ਵਿਭਾਗ ਵੱਲੋਂ ਸਿਰਜਣਾਤਮਕਤਾ ਅਤੇ ਕਲਾਤਮਿਕਤਾ  ਦੇ ਧਾਗੇ ਨਾਲ ਬੁਣੇ ਸੁੰਦਰ ਪ੍ਰੋਗਰਾਮ ‘ਮਲਹਾਰ’ ਦੀ ਸਮਾਪਤੀ ਹੋ ਗਈ। ਇਹ ਤਿੰਨ-ਰੋਜ਼ਾ ਜਸ਼ਨ ਬਸੰਤ ਦੇ ਮਨਮੋਹਕ ਮੌਸਮ ਨੂੰ ਸਮਰਪਿਤ ਸੀ।ਇਸ ਵਿੱਚ ਵੱਖ-ਵੱਖ ਅਕਾਦਮਿਕ ਗਤਿਵਧੀਆਂ, ਕਲਾਤਮਿਕ ਮੁਕਾਬਲਿਆਂ ਅਤੇ ਵਿਸ਼ੇਸ਼ ਭਾਸ਼ਣਾਂ ਦੇ ਆਯੋਜਨ ਰਾਹੀ ਵਿਦਿਆਰਥੀਆਂ ਨੂੰ ਰਚਨਾਤਮਿਕ ਸਿਰਜਣਾ ਅਤੇ ਕਲਾਤਮਿਕ

ਮੋਦੀ ਕਾਲਜ ਵਿਖੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋਂ ਆਯੋਜਿਤ ਬਸੰਤ ਰੁੱਤ ਨੂੰ ਸਮਰਪਿਤ ‘ਮਲਹਾਰ ਉਤਸਵ’ ਦੀ ਸਮਾਪਤੀ Read More »

dc

ਡਿਪਟੀ ਕਮਿਸ਼ਨਰ ਵੱਲੋਂ “ਆਪਣਾ ਕਾਰੋਬਾਰ ਆਪਣੀ ਪਹਿਚਾਣ” ਮੁਹਿੰਮ ਤਹਿਤ 100 ਮਹਿਲਾ ਉੱਦਮੀਆਂ ਦਾ ਸਨਮਾਨ

ਪਟਿਆਲਾ, 12 ਮਾਰਚ : ਪੰਜਾਬ ਸਰਕਾਰ ਦੀ ਪ੍ਰੇਰਣਾ ਦਾਇਕ ਮੁਹਿੰਮ “ਆਪਣਾ ਕਾਰੋਬਾਰ ਆਪਣੀ ਪਹਿਚਾਣ – ਮਹਿਲਾ ਉੱਦਮੀ ਸਨਮਾਨ 2026” ਦੇ ਤਹਿਤ  ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਸਰਕਾਰੀ ਬਿਕਰਮ ਕਾਲਜ ਪਟਿਆਲਾ ਦੇ ਆਡੀਟੋਰੀਅਮ ਵਿੱਚ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ। ਇਹ ਸਮਾਗਮ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ

ਡਿਪਟੀ ਕਮਿਸ਼ਨਰ ਵੱਲੋਂ “ਆਪਣਾ ਕਾਰੋਬਾਰ ਆਪਣੀ ਪਹਿਚਾਣ” ਮੁਹਿੰਮ ਤਹਿਤ 100 ਮਹਿਲਾ ਉੱਦਮੀਆਂ ਦਾ ਸਨਮਾਨ Read More »

hormuz

ਯੂਐਨ ਸੁਰੱਖਿਆ ਕੌਂਸਲ ਵਿੱਚ ਇਰਾਨ ਖ਼ਿਲਾਫ਼ ਮਤਾ ਪਾਸ, ਭਾਰਤ ਸਮੇਤ 130 ਤੋਂ ਵੱਧ ਦੇਸ਼ਾਂ ਦਾ ਸਮਰਥਨ

ਨਿਊਯਾਰਕ, 12 ਮਾਰਚ : ਯੁਨਾਇਟਿਡ ਨੇਸ਼ਨ ਸਿਕਉਰਿਟੀ ਕੌਸਲ ਵਿੱਚ ਇਰਾਨ ਵੱਲੋਂ ਖਾੜੀ ਖੇਤਰ ਦੇ ਦੇਸ਼ਾਂ ’ਤੇ ਕੀਤੇ ਗਏ ਹਮਲਿਆਂ ਦੀ ਨਿੰਦਾ ਕਰਦੇ ਹੋਏ ਇੱਕ ਮਹੱਤਵਪੂਰਨ ਮਤਾ ਪਾਸ ਕੀਤਾ ਗਿਆ ਹੈ, ਜਿਸ ਨੂੰ ਭਾਰਤ ਨੇ ਵੀ ਸਹਿ-ਸਪਾਂਸਰ ਕੀਤਾ। ਇਸ ਮਤੇ ਵਿੱਚ ਗਲਫ ਕਾਰਪੋਰੇਸ਼ਨ ਕੌਸਲ ਦੇ ਮੈਂਬਰ ਦੇਸ਼ਾਂ ਅਤੇ ਜੋਰਡਨ ਖ਼ਿਲਾਫ਼ ਕੀਤੇ ਗਏ ਹਮਲਿਆਂ ਨੂੰ “ਘਿਨਾਉਣਾ” ਕਰਾਰ

ਯੂਐਨ ਸੁਰੱਖਿਆ ਕੌਂਸਲ ਵਿੱਚ ਇਰਾਨ ਖ਼ਿਲਾਫ਼ ਮਤਾ ਪਾਸ, ਭਾਰਤ ਸਮੇਤ 130 ਤੋਂ ਵੱਧ ਦੇਸ਼ਾਂ ਦਾ ਸਮਰਥਨ Read More »

naree

ਹੋਰਮੁਜ਼ ਜਲਡਮਰੂ ਵਿੱਚ ਵਪਾਰਕ ਜਹਾਜ਼ਾਂ ’ਤੇ ਹਮਲੇ ਦੀ ਭਾਰਤ ਵੱਲੋਂ ਕੜੀ ਨਿੰਦਾ

ਨਵੀਂ ਦਿੱਲੀ, 12 ਮਾਰਚ : ਇਰਾਨ ਅਤੇ ਅਮਰੀਕਾ ਵਿਚਾਲੇ ਜਿਥੇ ਇਕ ਪਾਸੇ ਭਾਰੀ ਸੰਘਰਸ਼ ਚਲ ਰਿਹਾ ਹੈ, ਉਥੇ ਦੂਸਰੇ ਪਾਸੇ ਇਰਾਨ ਵਲੋ ਵਪਾਰਕ ਜਹਾਜਾਂ ਨੂੰ ਨਿਸਾ਼ਨਾ ਬਣਾਇਆ ਜਾ ਰਿਹਾ ਹੈ। ਪੱਛਮੀ ਏਸ਼ੀਆ ਵਿੱਚ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਭਾਰਤ ਨੇ ਗੰਭੀਰ ਚਿੰਤਾ ਜਤਾਉਂਦੇ ਹੋਏ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ।

ਹੋਰਮੁਜ਼ ਜਲਡਮਰੂ ਵਿੱਚ ਵਪਾਰਕ ਜਹਾਜ਼ਾਂ ’ਤੇ ਹਮਲੇ ਦੀ ਭਾਰਤ ਵੱਲੋਂ ਕੜੀ ਨਿੰਦਾ Read More »

Scroll to Top