ਮਾਲਵਾ

Malwa

rehana

ਗਾਇਕਾ ਰਿਹਾਨਾ ਅਤੇ ਉਸ ਦੇ ਪਰਿਵਾਰ ’ਤੇ ਗੋਲੀਬਾਰੀ ਦੀ ਕੋਸ਼ਿਸ਼

ਲਾਸ ਏਂਜਲਸ, 12 ਮਾਰਚ : ਮਸ਼ਹੂਰ ਪੌਪ ਸਟਾਰ ਰਿਹਾਨਾ ਅਤੇ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਕੇ ਕੀਤੀ ਗਈ ਗੋਲੀਬਾਰੀ ਦੀ ਘਟਨਾ ਮਾਮਲੇ ਵਿੱਚ ਪੁਲਿਸ ਨੇ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ ਉਸ ’ਤੇ ਕਤਲ ਦੀ ਕੋਸ਼ਿਸ਼ ਸਮੇਤ ਕਈ ਗੰਭੀਰ ਦੋਸ਼ ਲਗਾਏ ਹਨ। ਅਧਿਕਾਰੀਆਂ ਮੁਤਾਬਕ ਮੁਲਜ਼ਮ ਦੀ ਪਛਾਣ 35 ਸਾਲਾ ਲਵਾਨਾ ਲਿਸ ਓਰਟੀਜ ਵਜੋਂ ਹੋਈ ਹੈ, ਜੋ […]

ਗਾਇਕਾ ਰਿਹਾਨਾ ਅਤੇ ਉਸ ਦੇ ਪਰਿਵਾਰ ’ਤੇ ਗੋਲੀਬਾਰੀ ਦੀ ਕੋਸ਼ਿਸ਼ Read More »

gill

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਪਟਿਆਲਾ, 11 ਮਾਰਚ : ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹੀ ਉਤਸ਼ਾਹ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਓਲੰਪੀਅਨ ਅਤੇ ਅਰਜੁਨ ਅਵਾਰਡੀ ਪ੍ਰੋ. (ਡਾ.) ਰੂਪਾ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਪਣੀ ਲਗਨ, ਜਨੂੰਨ ਅਤੇ ਖੇਡ ਉੱਤਮਤਾ ਦੀ ਅਸਾਧਾਰਨ ਯਾਤਰਾ ਦੇ ਤਜਰਬੇ ਸਾਂਝੇ ਕਰਕੇ ਮਹਿਲਾਵਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ Read More »

shota

ਪੰਜਾਬੀ ਗਾਇਕ ਰਾਣਾ ਸਹੋਤਾ ’ਤੇ ਹਮਲੇ ਦੀ ਕੋਸ਼ਿਸ਼, ਕਾਰ ’ਤੇ ਚਲੀਆਂ ਗੋਲੀਆਂ

ਚੰਡੀਗੜ, 11 ਮਾਰਚ : ਪੰਜਾਬ ਵਿਚ ਅਪਰਾਧਿਕ ਘਟਨਾਵਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਤਾਜਾ ਮਾਮਲੇ ਵਿਚ ਪੰਜਾਬੀ ਗਾਇਕ ਰਾਣਾ ਸਹੋਤਾ ਉਪਰ ਹਮਲੇ ਦੀ ਕੋਸਿ਼ਸ਼ ਕਰਨ ਤੇ ਉਨਾ ਦੀਆਂ ਕਾਰ ਉਪਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਜਾਂਚ ਪੜਤਾਲ ਤੇਜ ਕਰ ਦਿੱਤੀ ਹੈ। ਜਾਣਕਾਰੀ ਦੇ ਅਨੁਸਾਰ

ਪੰਜਾਬੀ ਗਾਇਕ ਰਾਣਾ ਸਹੋਤਾ ’ਤੇ ਹਮਲੇ ਦੀ ਕੋਸ਼ਿਸ਼, ਕਾਰ ’ਤੇ ਚਲੀਆਂ ਗੋਲੀਆਂ Read More »

mayour2

 ਲਟਕਦੀਆਂ ਤਾਰਾਂ ਨੂੰ ਵੇਖ ਮੇਅਰ ਹੋਏ ਸਖ਼ਤ, ਅਧਿਕਾਰੀਆਂ ਨੂੰ ਸਖ਼ਤ ਨੋਟਿਸ ਜਾਰੀ ਕਰਨ ਦੇ ਹੁਕਮ

ਪਟਿਆਲਾ, 11 ਮਾਰਚ – ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਟਕਦੀਆਂ ਬਿਜਲੀ ਅਤੇ ਕੇਬਲ ਦੀਆਂ ਤਾਰਾਂ ਨੂੰ ਦੇਖਦਿਆਂ ਨਗਰ ਨਿਗਮ ਦੇ ਮੇਅਰ ਨੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਲੋਕਾਂ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਦੱਸਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਮੇਅਰ ਨੇ ਕਿਹਾ ਕਿ ਸ਼ਹਿਰ

 ਲਟਕਦੀਆਂ ਤਾਰਾਂ ਨੂੰ ਵੇਖ ਮੇਅਰ ਹੋਏ ਸਖ਼ਤ, ਅਧਿਕਾਰੀਆਂ ਨੂੰ ਸਖ਼ਤ ਨੋਟਿਸ ਜਾਰੀ ਕਰਨ ਦੇ ਹੁਕਮ Read More »

mayour

11 ਲੱਖ ਨਾਲ ਰਾਤਾਂ ਨੂੰ ਚਮਕੇਗਾ ਵਾਰਡ ਨੰਬਰ 30 : ਮੇਅਰ ਗੋਗੀਆ ਨੇ ਲਾਈਟਾਂ ਲਗਵਾਉਣ ਦੀ ਕਾਰਵਾਈ ਕੀਤੀ ਸ਼ੁਰੂ

ਪਟਿਆਲਾ,11 ਮਾਰਚ – ਸ਼ਹਿਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਵਾਰਡ ਨੰਬਰ 30 ਨੂੰ ਰੌਸ਼ਨ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮੇਅਰ ਨੇ ਦੱਸਿਆ ਕਿ ਲਗਭਗ 11 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਦੇ ਪਾਰਕਾਂ ਸਮੇਤ ਪੂਰੇ ਇਲਾਕੇ ਵਿੱਚ ਆਧੁਨਿਕ ਸਟ੍ਰੀਟ ਲਾਈਟਾਂ ਲਗਵਾਈਆਂ ਜਾ

11 ਲੱਖ ਨਾਲ ਰਾਤਾਂ ਨੂੰ ਚਮਕੇਗਾ ਵਾਰਡ ਨੰਬਰ 30 : ਮੇਅਰ ਗੋਗੀਆ ਨੇ ਲਾਈਟਾਂ ਲਗਵਾਉਣ ਦੀ ਕਾਰਵਾਈ ਕੀਤੀ ਸ਼ੁਰੂ Read More »

juneja

ਪੀਆਰਟੀਸੀ ‘ਚ ਢਾਈ ਲੱਖ ਰੁਪਏ ਦਾ ਕਵਰ ਕਰਦੀ ਪੀ.ਏ ਪਾਲਿਸੀ ਦੀ ਮੁਫ਼ਤ ਮਹਿਲਾ ਬੀਮਾ ਯੋਜਨਾ ਸ਼ੁਰੂ

ਪਟਿਆਲਾ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਔਰਤ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਵਿਸ਼ੇਸ਼ ਅਤੇ ਸਰਾਹਣਯੋਗ ਉਪਰਾਲਾ ਕੀਤਾ ਹੈ। ਇਸ ਤਹਿਤ ਮਹਿਲਾ ਕਰਮਚਾਰਣਾਂ ਨੂੰ ਯੂ ਆਈ

ਪੀਆਰਟੀਸੀ ‘ਚ ਢਾਈ ਲੱਖ ਰੁਪਏ ਦਾ ਕਵਰ ਕਰਦੀ ਪੀ.ਏ ਪਾਲਿਸੀ ਦੀ ਮੁਫ਼ਤ ਮਹਿਲਾ ਬੀਮਾ ਯੋਜਨਾ ਸ਼ੁਰੂ Read More »

camp

 ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਉਣੀ ਸ਼ਲਾਘਾਯੋਗ : ਡਾ ਅਨਹਦ ਗਿੱਲ

ਪਟਿਆਲਾ 11 ਮਾਰਚ : ਯੂਥ ਸਰਵਿਸ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਪਟਿਆਲਾ ਦੇ ਸਹਿਯੋਗ ਨਾਲ ਸਟੇਟ ਕਾਲਜ ਆਫ ਐਜੂਕੇਸ਼ਨ  ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਈ ਗਈ ਜਿਸ ਵਿੱਚ ਵੱਖ ਵੱਖ ਕਾਲਜਾਂ ਦੇ ਐਨ ਐਸ ਐਸ ਅਤੇ ਰੈਡ ਰਿਬਨ

 ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਕਰਵਾਉਣੀ ਸ਼ਲਾਘਾਯੋਗ : ਡਾ ਅਨਹਦ ਗਿੱਲ Read More »

mohindra

ਸਰਕਾਰੀ ਮਹਿੰਦਰਾ ਕਾਲਜ ਨੇ ਕਾਲਜ ਦੀ 150 ਸਾਲਾ ਸਥਾਪਨਾ ਨੂੰ ਸਮਰਪਿਤ ਕੁਇਜ ਮੁਕਾਬਲਾ ਕਰਵਾਇਆ

ਪਟਿਆਲਾ, 11 ਮਾਰਚ : ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿੱਚ ਓਲਡ ਸਟੂਡੈਂਟ ਐਸੋਸੀਏਸ਼ਨ (ਓਐਸਏ) ਦੇ ਵਿਸ਼ੇਸ਼ ਸਹਿਯੋਗ ਨਾਲ ਕਾਲਜ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਇੱਕ ਕੁਇਜ ਮੁਕਾਬਲਾ ਕਰਵਾਇਆ ਗਿਆ। ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੀਆਂ ਬੌਧਿਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੁਕਾਬਲੇ ਵਿੱਚ ਕੁੱਲ 126 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ

ਸਰਕਾਰੀ ਮਹਿੰਦਰਾ ਕਾਲਜ ਨੇ ਕਾਲਜ ਦੀ 150 ਸਾਲਾ ਸਥਾਪਨਾ ਨੂੰ ਸਮਰਪਿਤ ਕੁਇਜ ਮੁਕਾਬਲਾ ਕਰਵਾਇਆ Read More »

aap

“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਮਹਿਤਾ

ਪਟਿਆਲਾ, 11 ਮਾਰਚ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਨਮਾਨ, ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਲਈ ਅਹਿਮ ਤੇ ਇਤਿਹਾਸਕ ਕਦਮ ਚੁੱਕਦਿਆਂ ਸੂਬੇ ਦੀਆਂ ਮਹਿਲਾਵਾਂ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਹੈ।ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ)

“ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਮਹਿਤਾ Read More »

rana

ਹਰੀਸ਼ ਰਾਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਪੈਸਿਵ ਯੂਥੇਨੇਸੀਆ ਨੂੰ ਇਜਾਜ਼ਤ

ਨਵੀਂ ਦਿੱਲੀ, 11 ਮਾਰਚ : ਪਿਛਲੇ 13 ਸਾਲਾਂ ਤੋ ਜਿੰਦਗੀ ਦੀ ਜੰਗ ਲੜ ਰਹੇ ਹਰੀਸ ਰਾਣਾ ਦੇ ਕੇਸ ਵਿਚ ਅੱਜ ਨਵਾਂ ਮੋੜ ਆਇਆ ਹੈ, ਜਿਸ ਵਿਚ ਦੇਸ਼ ਦੀ ਸਭ ਤੋਂ ਉੱਚੀ ਅਦਾਲਤ ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦਿਆਂ ਭਾਰਤ ਵਿੱਚ ਪਹਿਲੀ ਵਾਰ ਪੈਸਿਵ ਯੂਥੇਨੇਸੀਆ (ਜੀਵਨ ਸਹਾਇਤਾ ਹਟਾਉਣ) ਨੂੰ ਮਨਜ਼ੂਰੀ ਦਿੱਤੀ ਹੈ। ਜਿਕਰਯੋਗ ਹੈ ਕਿ

ਹਰੀਸ਼ ਰਾਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਪੈਸਿਵ ਯੂਥੇਨੇਸੀਆ ਨੂੰ ਇਜਾਜ਼ਤ Read More »

Scroll to Top