ਸ਼ਾਸਤਰੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ਲਈ ਅਦਾਰਿਆਂ ਦੀ ਭੂਮਿਕਾ ਅਹਿਮ: ਡਾ. ਜਗਦੀਪ ਸਿੰਘ
ਪਟਿਆਲਾ, 26 ਦਸੰਬਰ -‘ਸ਼ਾਸਤਰੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ਪੱਖੋਂ ਅਦਾਰਿਆਂ ਨੂੰ ਸੁਚੇਤ ਯਤਨ ਕਰਦੇ ਰਹਿਣਾ ਚਾਹੀਦਾ ਹੈ। ਸੰਗੀਤ ਦੀ ਇਸ ਸ਼ੈਲੀ ਨੂੰ ਸੁਰੱਖਿਅਤ ਰੱਖਣ ਲਈ ਅਦਾਰਿਆਂ ਦੀ ਭੂਮਿਕਾ ਅਹਿਮ ਸਾਬਿਤ ਹੋ ਸਕਦੀ ਹੈ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਯੂਨੀਵਰਸਿਟੀ ਵਿਖੇ ਹੋਏ ਸ਼ਾਸਤਰੀ ਸੰਗੀਤ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ […]
ਸ਼ਾਸਤਰੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ਲਈ ਅਦਾਰਿਆਂ ਦੀ ਭੂਮਿਕਾ ਅਹਿਮ: ਡਾ. ਜਗਦੀਪ ਸਿੰਘ Read More »









