ਲੰਮੇ ਸਮੇਂ ਤੋਂ ਚੱਲ ਰਹੀ ਬਾਬਾ ਦੀਪ ਸਿੰਘ ਨਗਰ ਸੀਵਰੇਜ ਸਮੱਸਿਆ ਦਾ ਕੱਢਿਆ ਹੱਲ
ਪਟਿਆਲਾ, 23 ਦਸੰਬਰ — ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਗਰ ਨਿਗਮ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਟਿਆਲਾ ਦੇ ਬਾਬਾ ਦੀਪ ਸਿੰਘ ਨਗਰ, ਗੋਬਿੰਦ ਬਾਗ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਸੀਵਰੇਜ ਸਮੱਸਿਆ ਦੇ ਹੱਲ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ। ਇਸ ਮੌਕੇ ਕੌਂਸਲਰ ਜਯੋਤੀ ਮਰਵਾਹਾ ਨੇ ਕਿਹਾ ਕਿ ਇਲਾਕੇ ਵਿੱਚ ਅਕਸਰ […]
ਲੰਮੇ ਸਮੇਂ ਤੋਂ ਚੱਲ ਰਹੀ ਬਾਬਾ ਦੀਪ ਸਿੰਘ ਨਗਰ ਸੀਵਰੇਜ ਸਮੱਸਿਆ ਦਾ ਕੱਢਿਆ ਹੱਲ Read More »









