ਸ਼ਾਹੀ ਸ਼ਹਿਰ ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ, 23 ਦਸੰਬਰ : ਸ਼ਾਹੀ ਸ਼ਹਿਰ ਪਟਿਆਲਾ ਦੇ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਅੱਜ ਕੁਝ ਸਮਾਜ ਵਿਰੋਧੀ ਅਨਸਰਾਂ ਵਲੋ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ, ਜਿਸ ਕਾਰਨ ਲੋਕਾਂ ਅੰਦਰ ਜਿਥੇ ਸਹਿਮ ਦਾ ਮਾਹੌਲ ਹੈ, ਉਥੇ ਪੁਲਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਚੌਕਣਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਧਮਕੀ ਵਿਚ ਪਟਿਆਲਾ ਰੇਲਵੇ ਸਟੇਸ਼ਨ ਨੂੰ […]
ਸ਼ਾਹੀ ਸ਼ਹਿਰ ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ Read More »








