ਆਸਾਮ ਵਿੱਚ ਰਾਜਧਾਨੀ ਐਕਸਪ੍ਰੈਸ ਨਾਲ ਟੱਕਰ, 6 ਦੇ ਕਰੀਬ ਹਾਥੀਆਂ ਦੀ ਮੌਤ
ਅਸਾਮ, 20 ਦਸੰਬਰ : ਆਸਾਮ ਵਿੱਚ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਸਾਰਾਂਗ–ਨਵੀਂ ਦਿੱਲੀ ਰਾਜਧਾਨੀ ਐਕਸਪ੍ਰੈਸ ਰੇਲਗੱਡੀ ਹੇਠ ਆਉਣ ਕਾਰਨ 6 ਦੇ ਕਰੀਬ ਹਾਥੀਆਂ ਦੀ ਮੌਤ ਹੋ ਗਈ। ਇਸ ਹਾਦਸੇ ਕਾਰਨ ਹਾਥੀ ਰੇਲ ਟਰੈਕ ’ਤੇ ਫਸ ਗਏ, ਜਿਸ ਕਾਰਨ ਰੇਲਗੱਡੀ ਦੇ ਪੰਜ ਡੱਬੇ ਪਟੜੀ ਤੋਂ ਲੱਥ ਗਏ। ਇਸ ਨਾਲ ਕੁਝ ਸਮੇਂ ਲਈ ਰੇਲ ਆਵਾਜਾਈ ਵੀ ਪ੍ਰਭਾਵਿਤ […]
ਆਸਾਮ ਵਿੱਚ ਰਾਜਧਾਨੀ ਐਕਸਪ੍ਰੈਸ ਨਾਲ ਟੱਕਰ, 6 ਦੇ ਕਰੀਬ ਹਾਥੀਆਂ ਦੀ ਮੌਤ Read More »








