ਮਾਲਵਾ

Malwa

kharge

ਮਗਨਰੇਗਾ ਬਿੱਲ ਵਿਰੁੱਧ ਵਿਰੋਧੀ ਧਿਰ ਦਾ ਸੰਸਦ ਭਵਨ ’ਚ ਰੋਸ ਮਾਰਚ

ਦਿਲੀ, 19 ਦਸੰਬਰ : ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਸੰਸਦ ਭਵਨ ਕੰਪਲੈਕਸ ਵਿੱਚ ਤਜਵੀਜ਼ ਕੀਤੇ ‘ਜੀ ਰਾਮ ਜੀ’ ਬਿੱਲ ਦੇ ਵਿਰੋਧ ਵਿੱਚ ਰੋਸ ਮਾਰਚ ਕੀਤਾ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਰਕਾਰ ਵੱਲੋਂ ਦੁਨੀਆ ਦੀ ਸਭ ਤੋਂ ਵੱਡੀ ਪੇਂਡੂ ਰੁਜ਼ਗਾਰ ਯੋਜਨਾ ਨੂੰ ਯੋਜਨਾਬੱਧ ਤਰੀਕੇ ਨਾਲ ਖਤਮ ਕਰਨ ਦੀ ਕੋਸ਼ਿਸ਼ […]

ਮਗਨਰੇਗਾ ਬਿੱਲ ਵਿਰੁੱਧ ਵਿਰੋਧੀ ਧਿਰ ਦਾ ਸੰਸਦ ਭਵਨ ’ਚ ਰੋਸ ਮਾਰਚ Read More »

modi

ਗੋਆ ਮੁਕਤੀ ਦਿਵਸ : ਪ੍ਰਧਾਨ ਮੰਤਰੀ ਨੇ ਕੀਤਾ ਆਜ਼ਾਦੀ ਘੁਲਾਟੀਆਂ ਨੂੰ ਨਮਨ

ਦਿਲੀ, 19 ਦਸੰਬਰ : ਹਰ ਸਾਲ 19 ਦਸੰਬਰ ਨੂੰ ਗੋਆ ਮੁਕਤੀ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ 1961 ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਚਲਾਏ ਗਏ ‘ਆਪ੍ਰੇਸ਼ਨ ਵਿਜੇ’ ਦੀ ਕਾਮਯਾਬੀ ਦੇ ਤੌਰ ’ਤੇ ਯਾਦ ਕੀਤਾ ਜਾਂਦਾ ਹੈ, ਜਿਸ ਦੇ ਨਾਲ ਗੋਆ ਨੂੰ ਪੁਰਤਗਾਲੀ ਸ਼ਾਸਨ ਤੋਂ ਆਜ਼ਾਦ ਕਰਵਾਇਆ ਗਿਆ ਸੀ , ਜਿਸਨੂੰ ਲੈ ਕੇ ਅੱਜ ਗੋਆ

ਗੋਆ ਮੁਕਤੀ ਦਿਵਸ : ਪ੍ਰਧਾਨ ਮੰਤਰੀ ਨੇ ਕੀਤਾ ਆਜ਼ਾਦੀ ਘੁਲਾਟੀਆਂ ਨੂੰ ਨਮਨ Read More »

ਪੰਜਾਬ ਦੇ ਵੋਟਰਾਂ ਨੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਮਨਜ਼ੂਰੀ ਦਿੱਤੀ ਹੈ : ਕੇਜਰੀਵਾਲ

ਚੰਡੀਗੜ, 19 ਦਸੰਬਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਦਰਜ ਕੀਤੀ ਗਈ ਭਾਰੀ ਜਿੱਤ ਤੋਂ ਬਾਅਦ ਆਖਿਆ ਕਿ ਪੰਜਾਬ ਦੇ ਵੋਟਰਾਂ ਨੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਮਨਜ਼ੂਰੀ ਦਿੱਤੀ ਹੈ । ਉਨਾ ਕਿਹਾ ਕਿ

ਪੰਜਾਬ ਦੇ ਵੋਟਰਾਂ ਨੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਮਨਜ਼ੂਰੀ ਦਿੱਤੀ ਹੈ : ਕੇਜਰੀਵਾਲ Read More »

police

ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਬੇਨਕਾਬ, 4.5 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ , 18 ਦਸੰਬਰ : ਸਰਹਦ ਪਾਰ ਤੋ ਆ ਰਹੇ ਨਸ਼ੇ ਨੂੰ ਰੋਕਣ ਲਈ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ 4.5 ਕਿਲੋ ਹੈਰੋਇਨ ਸਣੇ ਤਿੰਨ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਦਸਿਆ ਕਿ ਸਰਹੱਦ ਪਾਰ ਨਾਰਕੋ ਤਸਕਰੀ

ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਬੇਨਕਾਬ, 4.5 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ Read More »

kirpal

ਪ੍ਰਧਾਨ ਮੰਤਰੀ ਸਿੱਖ ਘੱਟ ਗਿਣਤੀ ਦੀ ਭਾਸ਼ਾ, ਪੰਜਾਬ ਦੀ ਰੱਖਿਆ ਤੇ ਸੁਰੱਖਿਆ ਕਰਨ : ਪ੍ਰੋ. ਬਡੂੰਗਰ

ਪਟਿਆਲਾ, 18 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਆਪਣੀ ‘ਏਕ ਭਾਰਤ ਏਕ ਰਾਸਟਰ’ ਦੀ ਨੀਤੀ ਅਤੇ ਨਿਸ਼ਾਨੇ ਅਨੁਸਾਰ ਭਾਰਤ ਅੰਦਰ ਪਹਿਲਾਂ ਰਾਸਟਰੀ ਸਿੱਖਿਆ ਨੀਤੀ 2020 ਲਿਆਂਦੀ ਗਈ ਸੀ ਤੇ ਹੁਣ ਰਾਸਟਰੀ ਉਚੇਰੀ ਸਿੱਖਿਆ ਨੀਤੀ ਲਿਆਉਣ ਲਈ ਲੋਕ ਸਭਾ ਵਿਚ ਬਿੱਲ ਲਿਆਂਦਾ ਗਿਆ ਹੈ। ਸ਼੍ਰੋਮਣੀ

ਪ੍ਰਧਾਨ ਮੰਤਰੀ ਸਿੱਖ ਘੱਟ ਗਿਣਤੀ ਦੀ ਭਾਸ਼ਾ, ਪੰਜਾਬ ਦੀ ਰੱਖਿਆ ਤੇ ਸੁਰੱਖਿਆ ਕਰਨ : ਪ੍ਰੋ. ਬਡੂੰਗਰ Read More »

advocate

ਪੰਜਾਬ ਹਰਿਆਣਾ ਹਾਈਕੋਰਟ ਵਿਚ 19 ਨੂੰ ਮੁੜ ਸ਼ੁਰੂ ਹੋਵੇਗਾ ਕੰਮਕਾਜ

ਚੰਡੀਗੜ, 18 ਦਸੰਬਰ : ਪੰਜਾਬ-ਹਰਿਆਣਾ ਹਾਈਕੋਰਟ ਤੋ ਇਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਹੁਣ ਹਾਈਕੋਰਟ ਵਿਚ ਚੱਲ ਰਹੀ ਵਕੀਲਾਂ ਦੀ ਹੜਤਾਲ ਅਖੀਰਕਾਰ ਸਮਾਪਤ ਹੋ ਗਈ ਹੈ ਚੰਡੀਗੜ੍ਹ ਬਾਰ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ 19 ਦਸੰਬਰ ਤੋਂ ਵਕੀਲ ਮੁੜ ਅਦਾਲਤੀ ਕੰਮਕਾਜ ਸੰਭਾਲਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਦੇ ਮੈਬਰਾਂ ਨੇ ਦਸਿਆ ਕਿ

ਪੰਜਾਬ ਹਰਿਆਣਾ ਹਾਈਕੋਰਟ ਵਿਚ 19 ਨੂੰ ਮੁੜ ਸ਼ੁਰੂ ਹੋਵੇਗਾ ਕੰਮਕਾਜ Read More »

smo

ਸਿਵਲ ਸਰਜਨ ਵੱਲੋਂ ਕੀਤੀ ਗਈ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਰਚੁਅਲ ਮੀਟਿੰਗ

ਪਟਿਆਲਾ 18 ਦਸੰਬਰ – ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਉਹਨਾਂ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਸਿਵਲ  ਸਰਜਨ  ਨੇ ਕਿਹਾ ਕਿ ਗਰਭਵਤੀ ਔਰਤਾਂ ਦੀ

ਸਿਵਲ ਸਰਜਨ ਵੱਲੋਂ ਕੀਤੀ ਗਈ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਰਚੁਅਲ ਮੀਟਿੰਗ Read More »

fog

ਧੁੰਦ ਤੇ ਠੰਡ ਦਾ ਪ੍ਰਕੋਪ ਅਗਲੇ ਕੁੱਝ ਦਿਨ ਹੋਰ ਰਹੇਗਾ ਜਾਰੀ

ਚੰਡੀਗੜ, 18 ਦਸੰਬਰ : ਪੰਜਾਬ ਤੋ ਇਲਾਵਾ ਉੱਤਰੀ ਅਤੇ ਮੱਧ ਭਾਰਤ ਦੇ ਵੱਡੇ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਨਾਲ ਨਾਲ ਸੰਘਣੀ ਧੁੰਦ ਨੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤੀ ਹੈ। ਹੁਣ ਮੋਸਮ ਦੇ ਮਾਹਿਰਾਂ ਅਨੁਸਾਰ ਇਸ ਠੰਡ ਅਤੇ ਧੁੰਦ ਦਾਕਹਿਰ ਅਗਲੇ ਕੁੱਝ ਦਿਨ ਹੋਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਮਾਹਰਾਂ ਦਾ

ਧੁੰਦ ਤੇ ਠੰਡ ਦਾ ਪ੍ਰਕੋਪ ਅਗਲੇ ਕੁੱਝ ਦਿਨ ਹੋਰ ਰਹੇਗਾ ਜਾਰੀ Read More »

naxal

ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, ਤਿੰਨ ਢੇਰ

ਦਿਲੀ, 18 ਦਸੰਬਰ : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਵਿੱਚ ਨਕਸਲੀਆਂ ਅਤੇ ਸੁਰਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਤਿੰਨ ਨਕਸਲੀਆਂ ਦੇ ਢੇਰ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਸੁਕਮਾ ਦੇ ਐੱਸਪੀ ਕਿਰਨ ਚਵਾਨ ਨੇ ਦੱਸਿਆ ਕਿ ਜ਼ਿਲ੍ਹਾ ਰਿਜ਼ਰਵ ਗਾਰਡ (DRG) ਦੀ ਟੀਮ ਨੇ ਗੋਲਪੱਲੀ ਥਾਣਾ ਖੇਤਰ ਅਧੀਨ ਆਉਂਦੇ ਜੰਗਲਾਂ ਵਿੱਚ ਤਲਾਸ਼ੀ ਮੁਹਿੰਮ

ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, ਤਿੰਨ ਢੇਰ Read More »

crime

ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਭਰੀ ਈਮੇਲ

ਦਿਲੀ, 18 ਦਸੰਬਰ : ਨਾਗਪੁਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਵੀਰਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਅਦਾਲਤੀ ਪ੍ਰਸ਼ਾਸਨ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ। ਇਸ ਮਿਲੀ ਈਮੇਲ ਤੋ ਬਾਅਦ ਪੁਲਸ ਪ੍ਰਸ਼ਾਸ਼ਨ ਨੇ ਤੁਰੰਤ ਕਾਰਵਾਈ ਕਰਦਿਆਂ ਸੁਰਖਿਆਪੂਰੀ ਤਰ੍ਹਾ ਵਧਾ ਦਿਤੀ। ਜਾਣਕਾਰੀ ਅਨੁਸਾਰ ਈਮੇਲ ਵਿੱਚ ਅਦਾਲਤ ਦੀ ਇਮਾਰਤ ਅੰਦਰ ਬੰਬ ਲਗਾਏ ਜਾਣ ਦਾ

ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਭਰੀ ਈਮੇਲ Read More »

Scroll to Top