ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਫਤਿਹਗੜ੍ਹ ਸਾਹਿਬ:- 03 ਦਸੰਬਰ – ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਲਿਖਤੀ ਜਾਣਕਾਰੀ ਦਿਤੀ ਹੈ ਕਿ ਅਮਰ ਮਹਾਨ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਉਨ੍ਹਾਂ ਨੇ ਸ਼ਹੀਦੀ ਅਸਥਾਨ ਗੁ: ਸ਼ਹੀਦ ਸਿੰਘਾਂ ਸੋਹਾਣਾ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ […]
ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ Read More »









