ਟਕਸਾਲੀ ਅਕਾਲੀ ਆਗੂ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੇ ਸਮੁੱਚੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ
ਟਕਸਾਲੀ ਅਕਾਲੀ ਆਗੂ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੇ ਸਮੁੱਚੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਟਕਸਾਲੀ ਆਗੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਜਿ਼ਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਹੁਦਿਆਂ […]









