ਐਸ. ਏ. ਡੀ. ਕਾਰਜਕਾਰੀ ਪ੍ਰਧਾਨ ਭੁੰਦੜ ਨੇ ਗਿੱਦੜਬਾਹਾ ਜਿਮਨੀ ਚੋਣ ਵਾਸਤੇ ਬੀਬਾ ਹਰਸਿਮਰਤ ਬਾਦਲ ਨੂੰ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ
ਐਸ. ਏ. ਡੀ. ਕਾਰਜਕਾਰੀ ਪ੍ਰਧਾਨ ਭੁੰਦੜ ਨੇ ਗਿੱਦੜਬਾਹਾ ਜਿਮਨੀ ਚੋਣ ਵਾਸਤੇ ਬੀਬਾ ਹਰਸਿਮਰਤ ਬਾਦਲ ਨੂੰ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜਿ਼ਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ। […]









