ਸਬਜ਼ੀਆਂ ’ਤੇ ਵੀ ਐਮ ਐਸ ਪੀ ਦਿੱਤੀ ਜਾਵੇ ਅਤੇ ਸਬਜ਼ੀ ਉਤਪਾਦਕਾਂ ਲਈ ਬੀਮਾ ਸਹੂਲਤ ਦਿੱਤੀ ਜਾਵੇ : ਸੁਖਬੀਰ ਬਾਦਲ
ਸਬਜ਼ੀਆਂ ’ਤੇ ਵੀ ਐਮ ਐਸ ਪੀ ਦਿੱਤੀ ਜਾਵੇ ਅਤੇ ਸਬਜ਼ੀ ਉਤਪਾਦਕਾਂ ਲਈ ਬੀਮਾ ਸਹੂਲਤ ਦਿੱਤੀ ਜਾਵੇ : ਸੁਖਬੀਰ ਬਾਦਲ ਚੰਡੀਗੜ੍ਹ, 11 ਜੁਲਾਈ : ਲਗਾਤਾਰ ਤੀਜੀ ਵਾਰ ਮੱਕੀ ਦੀ ਫਸਲ ਖਰੀਦਣ ਤੋਂ ਨਾ ਕਰਕੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਜਿੰਮੇਦਾਰ ਠਹਿਰਾਉਂਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਅਸਤੀਫੇ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ […]









