ਸ਼੍ਰੋਮਣੀ ਅਕਾਲੀ ਦਲ (SAD)

ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲ

ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਤੇ ਡਾਕਟਰ ਦਲਜੀਤ ਸਿੰਘ ਚੀਮਾ ਸਣੇ ਹੋਰ ਲੀਡਰਾਂ ਨੇ ਪਹਿਲਾਂ ਮਤੇ ਪੜੇ ਅਤੇ ਉਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ […]

ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲ Read More »

ਗੁਰਜਿੰਦਰ ਸਿੰਘ ਕਬੂਲਪੁਰ ਨੂੰ ਪਾਰਟੀ ਨੇ ਹਲਕਾ ਘਨੌਰ 'ਚੋਂ ਕੌਮੀ ਡੈਲੀਗੇਟ ਲਗਾਇਆ 

ਗੁਰਜਿੰਦਰ ਸਿੰਘ ਕਬੂਲਪੁਰ ਨੂੰ ਪਾਰਟੀ ਨੇ ਹਲਕਾ ਘਨੌਰ ‘ਚੋਂ ਕੌਮੀ ਡੈਲੀਗੇਟ ਲਗਾਇਆ 

ਘਨੌਰ, 12 ਅਪ੍ਰੈਲ : ਲੰਘੇ ਦਿਨੀਂ ਸ੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਤੀ ਸੱਚੀ ਮਿਹਨਤ ਤੇ ਲਗਨ ਨਾਲ ਮਿਹਨਤ ਕਰਨ ਵਾਲਿਆ ਨੂੰ ਡੈਲੀਗੇਟ ਲਗਾਇਆ ਗਿਆ। ਜਿਨ੍ਹਾਂ ਵਿਚ ਹਲਕਾ ਘਨੌਰ ਤੋਂ ਅਕਾਲੀ ਦਲ ਦੇ ਪੁਰਾਣੇ ਆਗੂ ਗੁਰਜਿੰਦਰ ਸਿੰਘ ਕਬੂਲਪੁਰ ਨੂੰ ਹਲਕਾ ਘਨੌਰ ਦਾ ਕੌਮੀ ਡੈਲੀਗੇਟ ਲਗਾਇਆ ਗਿਆ, ਜਿਨ੍ਹਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀ

ਗੁਰਜਿੰਦਰ ਸਿੰਘ ਕਬੂਲਪੁਰ ਨੂੰ ਪਾਰਟੀ ਨੇ ਹਲਕਾ ਘਨੌਰ ‘ਚੋਂ ਕੌਮੀ ਡੈਲੀਗੇਟ ਲਗਾਇਆ  Read More »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਭਰਤੀ ਨੇ ਨਵੇ ਮੀਲ ਪਥਰ ਸਥਾਪਿਤ ਕੀਤੇ : ਫੌਜਇੰਦਰ ਮੁਖਮੈਲਪੁਰ

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਭਰਤੀ ਨੇ ਨਵੇ ਮੀਲ ਪਥਰ ਸਥਾਪਿਤ ਕੀਤੇ : ਫੌਜਇੰਦਰ ਮੁਖਮੈਲਪੁਰ

ਪਟਿਆਲਾ  : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਹਲਕਾ ਸਨੌਰ ਵਿਚ ਅਕਾਲੀ ਦਲ ਨੂੰ ਮਜਬੂਤ ਕਰ ਰਹੇ ਆਗੂ ਫੌਜਇੰਦਰ ਸਿੰਘ ਮੁਖਮੈਲਪੁਰ ਨੇ ਆਖਿਆ ਹੈ ਕਿ ਸ਼੍ਰੋਮਣਂ ਅਕਾਲੀ ਦਲ ਬਾਦਲ ਦੀ ਭਰਤੀ ਨੇ ਨਵੇ ਮੀਲ ਪੱਥਰ ਸਥਾਪਿਤ ਕੀਤੇ ਹਨ। ਉਨਾ ਆਖਿਆ ਕਿ ਹੁਣ ਪਿੰਡ ਪਿੰਡ ਜਾਕੇ ਮੁਖ ਆਗੂਆਂ ਨੂੰ ਨਾਲ ਲੈ ਕੇ ਅਕਾਲੀ ਦਲ ਦੀ

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਭਰਤੀ ਨੇ ਨਵੇ ਮੀਲ ਪਥਰ ਸਥਾਪਿਤ ਕੀਤੇ : ਫੌਜਇੰਦਰ ਮੁਖਮੈਲਪੁਰ Read More »

ਸਰਕਾਰ ਨੇ ਬਿਕਰਮ ਮਜੀਠੀਆ ਦੀ ਜ਼ੈੱਡ ਸੁਰੱਖਿਆ ਵਾਪਿਸ ਲੈ ਕਿ ਬਦਲਾਲਊ ਭਾਵਨਾ ਦਾ ਪ੍ਰਗਟਾਵਾ ਕੀਤਾ : ਰਾਜੂ ਖੰਨਾ

ਸਰਕਾਰ ਨੇ ਬਿਕਰਮ ਮਜੀਠੀਆ ਦੀ ਜ਼ੈੱਡ ਸੁਰੱਖਿਆ ਵਾਪਿਸ ਲੈ ਕਿ ਬਦਲਾਲਊ ਭਾਵਨਾ ਦਾ ਪ੍ਰਗਟਾਵਾ ਕੀਤਾ : ਰਾਜੂ ਖੰਨਾ

ਪਟਿਆਲਾ : ਸਰਕਾਰ ਵੱਲੋਂ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਸ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸੁਰੱਖਿਆ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕਰ ਦਿੱਤੀ ਹੈ ਤੇ ਇਹ ਸੁਰੱਖਿਆ ਵਾਪਿਸੀ ਭਗਵੰਤ ਮਾਨ ਦੀ ਬਦਲਾਲਊ ਭਾਵਨਾ ਦਾ ਪ੍ਰਗਟਾਵਾ ਵੀ ਕਰਦੀ

ਸਰਕਾਰ ਨੇ ਬਿਕਰਮ ਮਜੀਠੀਆ ਦੀ ਜ਼ੈੱਡ ਸੁਰੱਖਿਆ ਵਾਪਿਸ ਲੈ ਕਿ ਬਦਲਾਲਊ ਭਾਵਨਾ ਦਾ ਪ੍ਰਗਟਾਵਾ ਕੀਤਾ : ਰਾਜੂ ਖੰਨਾ Read More »

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੰਜਾਬ ਦੇ ਲੋਕ ਬਹੁਤ ਪਿਆਰ ਦੇ ਰਹੇ ਹਨ : ਬਿੱਟੂ ਚੱਠਾ

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੰਜਾਬ ਦੇ ਲੋਕ ਬਹੁਤ ਪਿਆਰ ਦੇ ਰਹੇ ਹਨ : ਬਿੱਟੂ ਚੱਠਾ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਅਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੰਜਾਬ ਦੇ ਲੋਕ ਬਹੁਤ ਪਿਆਰ ਦੇ ਰਹੇ ਹਨ ਤੇ ਇਹ ਸਪੰਸ਼ਟ ਹੈ ਕਿ ਪੰਜਾਬ ਵਿਚ ਹੁਣ ਆਉਣ ਵਾਲੇ ਸਮੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਬਿੱਟੂ ਚੱਠਾ

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੰਜਾਬ ਦੇ ਲੋਕ ਬਹੁਤ ਪਿਆਰ ਦੇ ਰਹੇ ਹਨ : ਬਿੱਟੂ ਚੱਠਾ Read More »

ਪਰਿਵਾਰਵਾਦੀ ਤੇ ਵਪਾਰਕ ਸੋਚ ਵਾਲੇ ਕਦੇ ਵੀ ਸਿੱਖ ਕੌਮ ਦੀ ਸੇਵਾ ਨਹੀਂ ਕਰ ਸਕਦੇ: ਕ੍ਰਿਸ਼ਨ ਸਿੰਘ ਸਨੌਰ

ਪਰਿਵਾਰਵਾਦੀ ਤੇ ਵਪਾਰਕ ਸੋਚ ਵਾਲੇ ਕਦੇ ਵੀ ਸਿੱਖ ਕੌਮ ਦੀ ਸੇਵਾ ਨਹੀਂ ਕਰ ਸਕਦੇ : ਕ੍ਰਿਸ਼ਨ ਸਿੰਘ ਸਨੌਰ

ਪਟਿਆਲ : ਪਰਿਵਾਰਵਾਦੀ, ਖੁਦ ਪ੍ਰਸਤ ਤੇ ਵਪਾਰਕ ਸੋਚ ਵਾਲੇ ਆਗੂ ਕਦੇ ਵੀ ਸਿੱਖ ਕੌਮ ਦਾ ਭਲਾ ਨਹੀਂ ਕਰ ਸਕਦੇ । ਅਕਾਲੀ ਦਲ ਦਾ ਇਤਿਹਾਸ ਲੱਖਾਂ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜਿਸ ਨੇ ਭਾਰਤ ਹੀ ਨਹੀਂ, ਸਗੋਂ ਵਿਦੇਸ਼ਾਂ ਵਿੱਚ ਵੀ ਸਿੱਖਾਂ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਲੜਦੇ ਹੋਏ ਕੁਰਬਾਨੀਆਂ ਦੇ ਕੇ ਹੱਕਾਂ ਦੀ ਰਾਖੀ

ਪਰਿਵਾਰਵਾਦੀ ਤੇ ਵਪਾਰਕ ਸੋਚ ਵਾਲੇ ਕਦੇ ਵੀ ਸਿੱਖ ਕੌਮ ਦੀ ਸੇਵਾ ਨਹੀਂ ਕਰ ਸਕਦੇ : ਕ੍ਰਿਸ਼ਨ ਸਿੰਘ ਸਨੌਰ Read More »

ਬਾਦਲ ਅਕਾਲੀ ਦਲ ਨੂੰ ਵੱਡਾ ਝਟਕਾ

ਬਾਦਲ ਅਕਾਲੀ ਦਲ ਨੂੰ ਵੱਡਾ ਝਟਕਾ

ਸ੍ਰੀ ਚਮਕੌਰ ਸਾਹਿਬ : ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕਾ ਮੋਰਿਡਾ ਤੋਂ ਦੋ ਵਾਰ ਵਿਧਾਇਕ ਰਹੇ ਅਜੈਬ ਸਿੰਘ ਸੰਧੂ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਚਾਰ ਵਾਰ ਵਿਧਾਇਕ ਰਹੇ ਬੀਬੀ ਸਤਵੰਤ ਕੌਰ ਸੰਧੂ ਸਾਬਕਾ ਮੰਤਰੀ ਦੇ ਪੁੱਤਰ ਹਰਮੋਹਨ ਸਿੰਘ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਗਈ ਪੰਜ

ਬਾਦਲ ਅਕਾਲੀ ਦਲ ਨੂੰ ਵੱਡਾ ਝਟਕਾ Read More »

ਸੁਖਬੀਰ ਬਾਦਲ 'ਤੇ ਹਮਲੇ ਦੀ ਐਨ. ਆਈ. ਏ ਤੋਂ ਹੋਵੇ ਜਾਂਚ : ਬਿੱਟੂ ਚੱਠਾ

ਸੁਖਬੀਰ ਬਾਦਲ ‘ਤੇ ਹਮਲੇ ਦੀ ਐਨ. ਆਈ. ਏ ਤੋਂ ਹੋਵੇ ਜਾਂਚ : ਬਿੱਟੂ ਚੱਠਾ

ਪਟਿਆਲਾ  : ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਦਿਹਾਤੀ ਤੋਂ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਪਾਰਟੀ ਦੇ ਸੀਨੀਅਰ ਨੇਤਾ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਸਮੇ ਦੌਰਾਨ ਹੋਏ ਹਮਲੇ ਦੀ ਜਾਂਚ ਐਨ.ਆਈਏ ਕੋਲੋ ਕਰਵਾਈ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ । – ਸੂਬੇ ਦੀ ਸਿਆਸੀ ਜਮਾਤ ਕਟੜਵਾਦੀਆਂ ਨਾਲ ਮਿਲ ਕਰ ਰਹੀ ਹੈ

ਸੁਖਬੀਰ ਬਾਦਲ ‘ਤੇ ਹਮਲੇ ਦੀ ਐਨ. ਆਈ. ਏ ਤੋਂ ਹੋਵੇ ਜਾਂਚ : ਬਿੱਟੂ ਚੱਠਾ Read More »

ਸ਼ੋਮਣੀ ਅਕਾਲੀ ਦਲ ਬਾਦਲ ਦਿਨੋ ਦਿਨ ਮਜਬੂਤੀ ਵੱਲ ਵਧ ਰਿਹਾ ਹੈ : ਜਸਪਾਲ ਬਿੱਟੂ ਚੱਠਾ

ਸ਼ੋਮਣੀ ਅਕਾਲੀ ਦਲ ਬਾਦਲ ਦਿਨੋ ਦਿਨ ਮਜਬੂਤੀ ਵੱਲ ਵਧ ਰਿਹਾ ਹੈ : ਜਸਪਾਲ ਬਿੱਟੂ ਚੱਠਾ

ਪਟਿਆਲਾ  : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਆਗਾਮੀ ਸਮੇਂ ਅੰਦਰ ਪੂਰੀ ਮਜਬੂਤੀ ਨਾਲ ਸਾਹਮਣੇ ਆਵੇਗਾ। ਉਨਾ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਬਾਦਲ ਦੀ ਭਰਤੀ ਮੁਹਿੰਮ ਵਿਚ ਸਮੂਲੀਅਤ ਕਰ ਰਹੇ ਹਨ । ਜਸਪਾਲ ਬਿੱਟੂ ਚੱਠਾ ਨੇ

ਸ਼ੋਮਣੀ ਅਕਾਲੀ ਦਲ ਬਾਦਲ ਦਿਨੋ ਦਿਨ ਮਜਬੂਤੀ ਵੱਲ ਵਧ ਰਿਹਾ ਹੈ : ਜਸਪਾਲ ਬਿੱਟੂ ਚੱਠਾ Read More »

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਹੋਏ ਐਸ. ਆਈ. ਟੀ. ਅੱਗੇ ਪੇਸ਼

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਹੋਏ ਐਸ. ਆਈ. ਟੀ. ਅੱਗੇ ਪੇਸ਼

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਹੋਏ ਐਸ. ਆਈ. ਟੀ. ਅੱਗੇ ਪੇਸ਼ ਪਟਿਆਲਾ, 17 ਮਾਰਚ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੇ ਖਿਲਾਫ ਦਰਜ ਨਸ਼ਾ ਤਸਕਰੀ ਮਾਮਲੇ ਵਿਚ ਇਥੇ ਵਿਸ਼ੇਸ ਜਾਂਚ ਟੀਮ (ਐਸ. ਆਈ. ਟੀ.) ਅੱਗੇ ਪੇਸ਼ ਹੋਏ । ਸੁਪਰੀਮ ਕੋਰਟ ਨੇ ਉਹਨਾਂ ਨੂੰ 17 ਮਾਰਚ ਨੂੰ ਸਵੇਰੇ 11.00 ਵਜੇ ਐਸ. ਆਈ. ਟੀ.

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਹੋਏ ਐਸ. ਆਈ. ਟੀ. ਅੱਗੇ ਪੇਸ਼ Read More »

Scroll to Top