ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ – ਸੁਖਬੀਰ ਸਿੰਘ ਬਾਦਲ
ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ – ਸੁਖਬੀਰ ਸਿੰਘ ਬਾਦਲ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਆਪ ਸਰਕਾਰ ਚੰਡੀਗੜ੍ਹ, 28 ਸਤੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਝੋਨੇ […]








