ਕੇਂਦਰੀ ਖੇਤੀਬਾੜੀ ਮੰਤਰੀ ਨੂੰ ਹਰਸਿਮਰਤ ਬਾਦਲ ਨੇ ਸਵਾਮੀਨਾਥਨ ਕਮਿਸ਼ਨ ਅਨੁਸਾਰ MSP ਦੀ ਗਰੰਟੀ ਦੇਣ ਦੀ ਕੀਤੀ ਅਪੀਲ
ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਵੀ ਚੁੱਕੀਆਂ ਤੇ ਕਿਸਾਨਾਂ ਲਈ ਵਿਆਪਕ ਪੂਰਨ ਕਰਜ਼ਾ ਮੁਆਫੀ ਦੀ ਮੰਗ ਵੀ ਕੀਤੀ ਚੰਡੀਗੜ੍ਹ, 18 ਜੂਨ 2023: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਉਹ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀਬਾੜੀ ਜਿਣਸਾਂ […]









