ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੜਕਾਂ ਦੀ ਹਾਲਤ ਦੀ ਅਚਨਚੇਤ ਚੈਕਿੰਗ
ਪਟਿਆਲਾ, 10 ਅਗਸਤ : ਪੰਜਾਬ ਸਰਕਾਰ ਦੀ “ਰੰਗਲਾ ਪੰਜਾਬ” ਮੁਹਿੰਮ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤੜਕੇ ਪਟਿਆਲਾ ਦੇ ਕਈ ਦਿਹਾਤੀ ਖੇਤਰਾਂ ‘ਚ ਅਚਨਚੇਤ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦੀ ਸਫ਼ਾਈ, ਸੜਕਾਂ ਦੀ ਹਾਲਤ, ਸੀਵਰੇਜ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੀ ਜਾਂਚ ਕੀਤੀ। ਇਹ ਅਚਨਚੇਤ ਦੌਰਾ ਫੈਕਟਰੀ ਏਰੀਆ, […]
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੜਕਾਂ ਦੀ ਹਾਲਤ ਦੀ ਅਚਨਚੇਤ ਚੈਕਿੰਗ Read More »








