ਸਿਹਤ

health

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਬੱਚਿਆਂ ਨੂੰ ਲਗਾਏ ਜਾ ਰਹੇ ਹਨ ਟੀਕੇ

ਪਟਿਆਲਾ 19 ਅਗਸਤ – ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ  ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਦੀਆਂ ਸਮੂਹ  ਸੰਸਥਾਵਾਂ ਦੇ ਏਰੀਏ ਵਿੱਚ 18 ਅਗਸਤ ਤੋਂ 23 ਅਗਸਤ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ […]

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਬੱਚਿਆਂ ਨੂੰ ਲਗਾਏ ਜਾ ਰਹੇ ਹਨ ਟੀਕੇ Read More »

health

ਪਟਿਆਲਾ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਮਮਤਾ ਦਿਵਸ

ਪਟਿਆਲਾ , 13 ਅਗਸਤ  : ਹਰੇਕ ਬੁੱਧਵਾਰ ਵਾਂਗ ਇਸ ਵਾਰੀ ਵੀ ਪਟਿਆਲਾ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਤੇ ਗੰਰਭਵਤੀ ਮਹਿਲਾਵਾਂ ਦਾ ਟੀਕਾਕਰਣ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜੱਚਾ ਬੱਚਾ ਦੀ ਮੌਤ ਦਰ ਨੂੰ ਘਟਾਉਣ ਦੇ ਸਰਕਾਰ ਦੇ ਟੀਚੇ ਨੂੰ ਮੁੱਖ ਰੱਖਦਿਆਂ ਹੋਇਆਂ ਹਰ ਬੁੱਧਵਾਰ ਨੂੰ ਸਾਰੀਆਂ ਸਿਹਤ

ਪਟਿਆਲਾ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਮਮਤਾ ਦਿਵਸ Read More »

doctor

ਬਿਮਾਰੀਆਂ ਲਈ ਨਾਨ-ਇਨਵੈਸਿਵ ਤਕਨੀਕਾਂ ਪ੍ਰਭਾਵਸ਼ਾਲੀ: ਡਾ. ਰਜਨੀਸ਼ ਕਪੂਰ

ਪਟਿਆਲਾ, 10 ਅਗਸਤ: “ਗੰਭੀਰ ਹਾਰਟ ਵਾਲਵ ਦੀਆਂ ਬਿਮਾਰੀਆਂ ਲਈ ਨਾਨ- ਇਨਵੈਸਿਵ ਤਕਨੀਕਾਂ ਸਭ ਤੋਂ ਪ੍ਰਭਾਵਸ਼ਾਲੀ ਹਨ ਅਤੇ ਇਸ ਬਾਰੇ ਜਾਗਰੂਕਤਾ ਫੈਲਾਣ ਦੀ ਲੋੜ ਹੈ। ਬਿਮਾਰ ਵਾਲਵ ਵਾਲੇ ਬੁਜ਼ੁਰਗ ਲੋਕ ਮਾਲੂਕ ਜੀਵਨ ਜੀਉਂਣ ਲਈ ਮਜਬੂਰ ਹੁੰਦੇ ਹਨ। ਬਿਮਾਰ ਹਾਰਟ ਵਾਲਵ ਦੀ ਮੁਰੰਮਤ ਬਿਨਾਂ ਸਰਜਰੀ ਦੇ ਕੀਤੀ ਜਾ ਸਕਦੀ ਹੈ ਅਤੇ ਰੋਗੀ ਇੱਕ ਸਿਹਤਮੰਦ ਜੀਵਨ ਜੀ ਸਕਦੇ ਹਨ।“

ਬਿਮਾਰੀਆਂ ਲਈ ਨਾਨ-ਇਨਵੈਸਿਵ ਤਕਨੀਕਾਂ ਪ੍ਰਭਾਵਸ਼ਾਲੀ: ਡਾ. ਰਜਨੀਸ਼ ਕਪੂਰ Read More »

minister

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੜਕਾਂ ਦੀ ਹਾਲਤ ਦੀ ਅਚਨਚੇਤ ਚੈਕਿੰਗ

ਪਟਿਆਲਾ, 10 ਅਗਸਤ :  ਪੰਜਾਬ ਸਰਕਾਰ ਦੀ “ਰੰਗਲਾ ਪੰਜਾਬ” ਮੁਹਿੰਮ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ  ਤੜਕੇ ਪਟਿਆਲਾ ਦੇ ਕਈ ਦਿਹਾਤੀ ਖੇਤਰਾਂ ‘ਚ ਅਚਨਚੇਤ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦੀ ਸਫ਼ਾਈ, ਸੜਕਾਂ ਦੀ ਹਾਲਤ, ਸੀਵਰੇਜ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੀ ਜਾਂਚ ਕੀਤੀ।         ਇਹ ਅਚਨਚੇਤ ਦੌਰਾ ਫੈਕਟਰੀ ਏਰੀਆ,

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੜਕਾਂ ਦੀ ਹਾਲਤ ਦੀ ਅਚਨਚੇਤ ਚੈਕਿੰਗ Read More »

health

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ਦਾ ਲਾਰਵਾ ਕੀਤਾ ਚੈੱਕ

ਪਟਿਆਲਾ, 8 ਅਗਸਤ  :  ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਦੀਆਂ ਨਰਸਰੀਆਂ, ਉਸਾਰੀ ਵਾਲੀਆਂ ਥਾਵਾਂ ਤੇ ਖਾਲੀ ਪਏ ਪਲਾਟਾਂ ਵਿੱਚ ਡੇਂਗੂ ਦਾ ਲਾਰਵਾ ਚੈੱਕ ਕਰਕੇ ਉਸ ਨੂੰ ਨਸਟ ਕਰਵਾਇਆ ਗਿਆ। ਪੰਜਾਬ ਸਰਕਾਰ ਦੇ “ਹਰ ਸ਼ੁੱਕਰਵਾਰ ਡੇਂਗੂ ਉੱਤੇ ਵਾਰ” ਅਭਿਆਨ

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ਦਾ ਲਾਰਵਾ ਕੀਤਾ ਚੈੱਕ Read More »

health

ਨਵ ਜਨਮੇਂ ਬੱਚੇ ਲਈ ਮਾਂ ਦੇ ਦੁੱਧ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਪਟਿਆਲਾ, 5 ਅਗਸਤ : ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ  ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅੰਦਰ 1 ਤੋਂ 7 ਅਗਸਤ ਤੱਕ “ਮਾਂ ਦਾ ਦੁੱਧ ਚੁੰਘਾਉਣ ਨੂੰ ਹੀ ਤਰਜੀਹ ਦਿਉ”, “ਟਿਕਾਊ ਸਹਾਇਤਾ ਪ੍ਰਣਾਲੀ ਬਣਾਉ” ਦੇ ਥੀਮ ਅਨੁਸਾਰ  ਵਿਸ਼ਵ ਸਤਨਪਾਨ ਹਫਤਾ ਮਨਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ

ਨਵ ਜਨਮੇਂ ਬੱਚੇ ਲਈ ਮਾਂ ਦੇ ਦੁੱਧ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ Read More »

pig

ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ

 ਪਟਿਆਲਾ, 1 ਅਗਸਤ : ਪਟਿਆਲਾ ਜ਼ਿਲ੍ਹੇ ਦੇ ਪਿੰਡ ਰਵਾਸ ਬ੍ਰਾਹਮਣਾਂ ਦੇ ਇੱਕ ਪਿੱਗ ਫਾਰਮ ਵਿੱਚ ਸੂਰਾਂ ਨੂੰ ਅਫ਼ਰੀਕਨ ਸਵਾਈਨ ਫੀਵਰ ਦੀ ਬਿਮਾਰੀ ਦੀ ਪੁਸ਼ਟੀ ਹੋਣ ਦੇ ਬਾਆਦ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਸੂਰ ਪਾਲਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਮਾਹਰਾਂ ਮੁਤਾਬਕ ਇਹ

ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ Read More »

health

ਸਕੂਲਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਗਈਆਂ ਗਤੀਵਿਧੀਆਂ

ਪਟਿਆਲਾ, 1 ਅਗਸਤ :  ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ। ਇਸ ਦੌਰਾਨ ਡੇਂਗੂ ਦੀ ਰੋਕਥਾਮ ਤੇ ਜਾਗਰੂਕਤਾ ਫੈਲਾਉਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਨਾਲ ਹੀ ਲਾਰਵੇ ਦੀ

ਸਕੂਲਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਗਈਆਂ ਗਤੀਵਿਧੀਆਂ Read More »

health

ਸਾਵਧਾਨੀਆਂ ਵਰਤ ਕੇ ਬਚਿਆ ਜਾ ਸਕਦਾ ਹੈ ਹੈਪੇਟਾਈਟਸ ਤੋਂ : ਡਾ.ਐਸ.ਜੇ ਸਿੰਘ

ਪਟਿਆਲਾ , 28  ਜੁਲਾਈ : ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਮੈਡੀਕਲ ਸੁਪਰਡੈਂਟ ਡਾ. ਐਸ.ਜੇ ਸਿੰਘ ਦੀ ਰਹਿਨੁਮਾਈ ਹੇਠ ਪੀਲੀਆ ਬਿਮਾਰੀ ਦੀ ਜਾਗਰੂਕਤਾ ਅਤੇ ਬਚਾਅ ਲਈ ਥੀਮ “ਹੈਪੇਟਾਈਟਸ-ਲੈੱਟ ਅਸ ਬ੍ਰੇਕ ਇਟ ਡਾਊਨ” ਵਿਸ਼ੇ ਤਹਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਡਾ. ਐਸ.ਜੇ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੈਪੇਟਾਈਟਸ ਜਿਗਰ ਦੀ ਬਿਮਾਰੀ ਹੈ

ਸਾਵਧਾਨੀਆਂ ਵਰਤ ਕੇ ਬਚਿਆ ਜਾ ਸਕਦਾ ਹੈ ਹੈਪੇਟਾਈਟਸ ਤੋਂ : ਡਾ.ਐਸ.ਜੇ ਸਿੰਘ Read More »

camp

ਸਵ:ਮਾਤਾ ਸੁਖਜੀਤ ਕੌਰ ਭਾਂਖਰ ਦੀ ਅੰਤਿਮ ਅਰਦਾਸ ਮੌਕੇ ਕਲੱਬ ਨੇ ਲਾਇਆ ਖੂਨਦਾਨ ਕੈਂਪ

ਸਨੌਰ 28 ਜੁਲਾਈ : ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਸਵ:ਮਾਤਾ ਸੁਖਜੀਤ ਕੌਰ ਭਾਂਖਰ ਦੀ ਅੰਤਿਮ ਅਰਦਾਸ ਮੌਕੇ ਖੂਨਦਾਨ ਕੈਂਪ ਗੁ:ਸਾਹਿਬ ਪਿੰਡ ਭਾਂਖਰ ਵਿਖੇ,ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਲਖਵਿੰਦਰ ਸਿੰਘ ਅਤੇ ਬੂਟਾ ਸਿੰਘ ਨੇ ਖੂਨਦਾਨ ਕਰਕੇ ਕੀਤਾ।ਇਸ ਖੂਨਦਾਨ ਕੈਂਪ ਵਿੱਚ ਵਿਸ਼ਾਲ,ਅਮਨਦੀਪ ਸਿੰਘ,ਗੁਰਮੁੱਖ ਸਿੰਘ,ਤੇ ਲਵਪ੍ਰੀਤ ਸਿੰਘ ਸਮੇਤ 15

ਸਵ:ਮਾਤਾ ਸੁਖਜੀਤ ਕੌਰ ਭਾਂਖਰ ਦੀ ਅੰਤਿਮ ਅਰਦਾਸ ਮੌਕੇ ਕਲੱਬ ਨੇ ਲਾਇਆ ਖੂਨਦਾਨ ਕੈਂਪ Read More »

Scroll to Top