ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਅਪੀਲ
ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਅਪੀਲ – ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਖੇਤਰੀ ਸਮੀਖਿਆ ਮੀਟਿੰਗ ਨੂੰ ਕੀਤਾ ਸੰਬੋਧਨ – ਡਾ. ਬਲਬੀਰ ਸਿੰਘ ਨੇ ਸਾਫ਼ ਪਾਣੀ ਅਤੇ ਸ਼ੁੱਧ ਹਵਾ ਨੂੰ ਅਗਲੀ ਪੀੜ੍ਹੀ ਦਾ […]








