ਸਿਹਤ

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸੀ ਸਿਹਤ, ਪਰ ਡਾਕਟਰਾਂ ਨੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ, ਕਿਸੇ ਮਰੀਜ਼ ਨੂੰ ਰੈਫਰ ਕਰਨ ਦੀ ਨਹੀਂ ਪਈ ਲੋੜ ਪੂਰੇ ਪੰਜਾਬ ਦੇ ਹਸਪਤਾਲਾਂ ਵਿੱਚ ਇਸ ਬੈਚ ਨਾਲ ਸੰਬੰਧਿਤ ਨਾਰਮਲ […]

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ Read More »

ਕੁਸ਼ਟ ਰੋਗ ਇਲਾਜ਼ਯੋਗ ਹੈ : ਸਿਵਲ ਸਰਜਨ

ਕੁਸ਼ਟ ਰੋਗ ਇਲਾਜ਼ਯੋਗ ਹੈ : ਸਿਵਲ ਸਰਜਨ

ਕੁਸ਼ਟ ਰੋਗ ਇਲਾਜ਼ਯੋਗ ਹੈ : ਸਿਵਲ ਸਰਜਨ ਪਟਿਆਲਾ : ਐਂਟੀ ਲੋਪਰੋਸੀ ਅਵੈਰਨੇਸ ਕੰਪੇਨ ਤਹਿਤ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਜਾਦੂਗਰ ਜਗਦੇਵ ਅਲਾਰਮ ਦਾ ਮੈਜਿਕ ਸ਼ੋਅ ਕਰਵਾਇਆ ਗਿਆ ਜਿਸ ਵਿਚ ਬੋਲਦਿਆਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਕੁਸ਼ਟ ਰੋਗ ਇਕ ਚਮੜੀ ਦਾ ਰੋਗ ਹੈ । ਜਿਹੜਾ ਕਿ ਵਿਸ਼ੇਸ਼ ਜੀਵਾਣੂਮਾਈਕਰੋਬੈਕਟੀਰੀਅਮ ਲੈਪਰਾ ਬੈਸੀਲਾਈ ਦੁਆਰਾ ਹੁੰਦਾ ਹੈ।

ਕੁਸ਼ਟ ਰੋਗ ਇਲਾਜ਼ਯੋਗ ਹੈ : ਸਿਵਲ ਸਰਜਨ Read More »

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ । ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ ਅੱਖਾਂ ਦੀਨਿਯਮਿਤ ਜਾਂਚ ਯਕੀਨੀ ਬਣਾਉਣ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ । ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ ਅੱਖਾਂ ਦੀਨਿਯਮਿਤ ਜਾਂਚ ਯਕੀਨੀ ਬਣਾਉਣ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ । ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ ਅੱਖਾਂ ਦੀਨਿਯਮਿਤ ਜਾਂਚ ਯਕੀਨੀ ਬਣਾਉਣ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਪਟਿਆਲਾ 11 ਮਾਰਚ : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਾਰੇ ਸਰਕਾਰੀ ਸੰਸਥਾਵਾਂ ਵਿੱਚ ਵਿਸ਼ਵ

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ । ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ ਅੱਖਾਂ ਦੀਨਿਯਮਿਤ ਜਾਂਚ ਯਕੀਨੀ ਬਣਾਉਣ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ Read More »

ਟੀ. ਬੀ. ਦੀ ਬਿਮਾਰੀ ਹੈ ਇਲਾਜਯੋਗ ਅਤੇ ਰੋਕਥਾਮਯੋਗ : ਡਾ. ਪ੍ਰੀਤੀ ਯਾਦਵ

ਟੀ. ਬੀ. ਦੀ ਬਿਮਾਰੀ ਹੈ ਇਲਾਜਯੋਗ ਅਤੇ ਰੋਕਥਾਮਯੋਗ : ਡਾ. ਪ੍ਰੀਤੀ ਯਾਦਵ

ਟੀ. ਬੀ. ਦੀ ਬਿਮਾਰੀ ਹੈ ਇਲਾਜਯੋਗ ਅਤੇ ਰੋਕਥਾਮਯੋਗ : ਡਾ. ਪ੍ਰੀਤੀ ਯਾਦਵ ਲੋਕਾਂ ਦੀ ਭਾਗੀਦਾਰੀ ਨਾਲ ਇਸ ਬਿਮਾਰੀ ਨੂੰ ਪਾਈ ਜਾ ਸਕਦੀ ਹੈ ਠੱਲ੍ਹ- ਸ਼ਿਵਦੁਲਾਰ ਸਿੰਘ ਢਿਲੋਂ ਪਟਿਆਲਾ 12 ਮਾਰਚ : ਸਟੇਟ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਅਤੇ ਸਾਬਕਾ ਆਈ. ਏ. ਐਸ. ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪਟਿਆਲਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਟੀ.

ਟੀ. ਬੀ. ਦੀ ਬਿਮਾਰੀ ਹੈ ਇਲਾਜਯੋਗ ਅਤੇ ਰੋਕਥਾਮਯੋਗ : ਡਾ. ਪ੍ਰੀਤੀ ਯਾਦਵ Read More »

ਪਿਛਲੇ ਦਹਾਕੇ ਵਿੱਚ ਕਿਡਨੀ ਰੋਗ ਦਾ ਪ੍ਰਚਲਨ ਦੋਗੁਣਾ ਹੋ ਗਿਆ ਹੈ : ਡਾ ਮੁਕੇਸ਼ ਗੋਇਲ

ਪਿਛਲੇ ਦਹਾਕੇ ਵਿੱਚ ਕਿਡਨੀ ਰੋਗ ਦਾ ਪ੍ਰਚਲਨ ਦੋਗੁਣਾ ਹੋ ਗਿਆ ਹੈ : ਡਾ ਮੁਕੇਸ਼ ਗੋਇਲ

ਪਿਛਲੇ ਦਹਾਕੇ ਵਿੱਚ ਕਿਡਨੀ ਰੋਗ ਦਾ ਪ੍ਰਚਲਨ ਦੋਗੁਣਾ ਹੋ ਗਿਆ ਹੈ : ਡਾ ਮੁਕੇਸ਼ ਗੋਇਲ ਪਟਿਆਲਾ: “ਦੇਸ਼ ਵਿੱਚ ਹਰ ਸਾਲ 2.20 ਲੱਖ ਨਵੇਂ ਮਰੀਜ਼ਾਂ ਵਿੱਚ ਗੰਭੀਰ ਕਿਡਨੀ ਰੋਗ ਹੁੰਦਾ ਹੈ । ਕਿਡਨੀ ਰੋਗ ਮੌਤ ਦਾ 6ਵਾਂ ਸਭ ਤੋਂ ਤੇਜ਼ੀ ਨਾਲ ਵਧ ਰਿਹਾ ਕਾਰਨ ਵੀ ਹੈ, ਜੋ 2040 ਤੱਕ 5ਵਾਂ ਪ੍ਰਮੁੱਖ ਕਾਰਨ ਬਣ ਸਕਦਾ ਹੈ ।

ਪਿਛਲੇ ਦਹਾਕੇ ਵਿੱਚ ਕਿਡਨੀ ਰੋਗ ਦਾ ਪ੍ਰਚਲਨ ਦੋਗੁਣਾ ਹੋ ਗਿਆ ਹੈ : ਡਾ ਮੁਕੇਸ਼ ਗੋਇਲ Read More »

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ ਅੱਖਾਂ ਦੀ ਨਿਯਮਿਤ ਜਾਂਚ ਯਕੀਨੀ ਬਣਾਉਣ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਪਟਿਆਲਾ 11 ਮਾਰਚ : ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਾਰੇ ਸਰਕਾਰੀ ਸੰਸਥਾਵਾਂ ਵਿੱਚ ਵਿਸ਼ਵ ਗਲੋਕੋਮਾ ਹਫਤਾ ਮਨਾਇਆ ਜਾ ਰਿਹਾ ਹੈ ।ਕਾਲਾ ਮੋਤੀਆ ਬਿਮਾਰੀ ਦੇ

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ Read More »

ਸਿਹਤ ਵਿਭਾਗ ਨੇ ਖਸਰੇ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ

ਸਿਹਤ ਵਿਭਾਗ ਨੇ ਖਸਰੇ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ

ਸਿਹਤ ਵਿਭਾਗ ਨੇ ਖਸਰੇ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਪਟਿਆਲਾ 10 ਮਾਰਚ : ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਟੀਕਾਕਰਣ ਅਫਸਰ ਡਾ.ਕੁਸ਼ਲਦੀਪ ਗਿੱਲ ਵੱਲੋਂ ਖਸਰੇ ਸਬੰਧੀ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ । ਡਾ. ਕੁਸ਼ਲਦੀਪ ਗਿੱਲ ਨੇ ਕਿਹਾ ਕਿ ਯੂ. ਐੱਸ. ਏ. ਵਿਚ ਹੋਈ ਮੀਜ਼ਲਜ਼ ਆਊਟ ਬ੍ਰੇਕ ਨੂੰ ਵੇਖਦਿਆਂ

ਸਿਹਤ ਵਿਭਾਗ ਨੇ ਖਸਰੇ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ Read More »

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ ਪਟਿਆਲਾ 3 ਮਾਰਚ : ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਜਿਲ੍ਹੇ ਅਧੀਨ ਆਉਂਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ “ਸਪੈਸ਼ਲ ਟੀਕਾਕਰਨ ਹਫਤਾ” 24 ਫਰਵਰੀ 2025 ਤੋਂ 1 ਮਾਰਚ 2025 ਤੱਕ ਮਨਾਇਆ ਗਿਆ । ਇਸ ਮੌਕੇ ਟੀਕਾਕਰਨ 86 ਸੈਸ਼ਨ ਲਗਾਏ ਗਏ ਅਤੇ

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ Read More »

ਸਿਹਤ ਵਿਭਾਗ ਤੇ ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਦੀਨ ਦਿਆਲ ਉਪਾਧਿਆ ਨਗਰ ਵਿਖੇ ਮੈਡੀਕਲ ਕੈਂਪ

ਸਿਹਤ ਵਿਭਾਗ ਤੇ ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਦੀਨ ਦਿਆਲ ਉਪਾਧਿਆ ਨਗਰ ਵਿਖੇ ਮੈਡੀਕਲ ਕੈਂਪ

ਸਿਹਤ ਵਿਭਾਗ ਤੇ ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਦੀਨ ਦਿਆਲ ਉਪਾਧਿਆ ਨਗਰ ਵਿਖੇ ਮੈਡੀਕਲ ਕੈਂਪ ਪਟਿਆਲਾ, 28 ਫਰਵਰੀ : ਪ੍ਰਾਇਮਰੀ ਸਿਹਤ ਸੈਂਟਰ ਨਿਊ ਬਿਸ਼ਨ ਨਗਰ ਵਲੋਂ ਸਿਹਤ ਵਿਭਾਗ ਅਤੇ ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਦੀਨ ਦਿਆਲ ਉਪਾਧਿਆ ਨਗਰ ਨਜਦੀਕ ਐਸ. ਐਸ. ਟੀ. ਨਗਰ ਵਿਖੇ ਅੱਜ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ

ਸਿਹਤ ਵਿਭਾਗ ਤੇ ਪਟਿਆਲਾ ਸ਼ੋਸ਼ਲ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਦੀਨ ਦਿਆਲ ਉਪਾਧਿਆ ਨਗਰ ਵਿਖੇ ਮੈਡੀਕਲ ਕੈਂਪ Read More »

ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਸਾਕੇਤ ਹਸਪਤਾਲ ਤੇ ਮਾਡਲ ਟਾਊਨ ਓਟ ਕਲੀਨਿਕ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਸਾਕੇਤ ਹਸਪਤਾਲ ਤੇ ਮਾਡਲ ਟਾਊਨ ਓਟ ਕਲੀਨਿਕ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਸਾਕੇਤ ਹਸਪਤਾਲ ਤੇ ਮਾਡਲ ਟਾਊਨ ਓਟ ਕਲੀਨਿਕ ਦਾ ਅਚਨਚੇਤ ਦੌਰਾ -ਸਾਕੇਤ ਹਸਪਤਾਲ ‘ਚ ਡੇਅਰੀ ਫਾਰਮਿੰਗ ਦੀ ਟਰੇਨਿੰਗ ਲੈ ਰਹੇ ਵਿਅਕਤੀਆਂ ਨਾਲ ਕੀਤੀ ਮੁਲਾਕਾਤ -ਸਾਕੇਤ ਹਸਪਤਾਲ ‘ਚ ਕਾਰਜਸ਼ੀਲ ਹੈ 0175-2213385 ਸਹਿਯੋਗੀ ਹੈਲਪਲਾਈਨ -ਮੁੜ ਵਸੇਬਾ ਕੇਂਦਰਾਂ ‘ਚ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਦਿੱਤੀ ਜਾ ਰਹੀ ਹੈ

ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਵੱਲੋਂ ਸਾਕੇਤ ਹਸਪਤਾਲ ਤੇ ਮਾਡਲ ਟਾਊਨ ਓਟ ਕਲੀਨਿਕ ਦਾ ਅਚਨਚੇਤ ਦੌਰਾ Read More »

Scroll to Top