ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਸਰਕਾਰੀ ਹਸਪਤਾਲਾਂ ‘ਚ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਬੈਠਕ
ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਸਰਕਾਰੀ ਹਸਪਤਾਲਾਂ ‘ਚ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਬੈਠਕ -ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦੇ ਨਵੀਨੀਕਰਨ ਦੀ ਯੋਜਨਾ ਤਿਆਰ, ਨਵੀਂ ਅਤਿਆਧੁਨਿਕ ਐਮਰਜੈਂਸੀ 1 ਸਤੰਬਰ ਤੋਂ ਲੋਕਾਂ ਨੂੰ ਹੋਵੇਗੀ ਸਮਰਪਿਤ ਪਟਿਆਲਾ, 18 ਅਗਸਤ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲਾਂ ‘ਚ ਸਿਹਤ ਸੇਵਾਵਾਂ ਦਾ […]








