ਪਟਿਆਲਾ ਵਿਖੇ 9 ਨੂੰਆਯੋਜਿਤ ਕੀਤਾ ਜਾ ਰਿਹਾ ਹੈ ‘ਈਟ ਰਾਈਟ ਮੇਲਾ’
ਪਟਿਆਲਾ 6 ਅਪ੍ਰੈਲ – ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ (ਫੂਡ ਸੇਫਟੀ), ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ, ਪੰਜਾਬ ਸ਼੍ਰੀਮਤੀ ਕੰਵਲਪ੍ਰੀਤ ਕੌਰ ਦੀ ਰਹਿਨੁਮਾਈ ਹੇਠ 9 ਅਪ੍ਰੈਲ 2026 ਨੂੰ ਬਹਾਵਲਪੁਰ ਪੈਲੇਸ, ਤਰਿਪਰੀ, ਪਟਿਆਲਾ ਵਿਖੇ “ਈਟ ਰਾਈਟ ਮੇਲਾ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿਹਤ ਅਫਸਰ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ […]
ਪਟਿਆਲਾ ਵਿਖੇ 9 ਨੂੰਆਯੋਜਿਤ ਕੀਤਾ ਜਾ ਰਿਹਾ ਹੈ ‘ਈਟ ਰਾਈਟ ਮੇਲਾ’ Read More »









