ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ – ਅਗਲੇ ਸਾਲ ‘ਚ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦਾ ਟੀਚਾ ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ […]








