ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ
ਕੱਚੇ ਅਧਿਆਪਕਾਂ ਦਾ ਪੱਕੇ ਹੋਣ ਲਈ ਦਹਾਕਿਆਂ ਦਾ ਇੰਤਜਾਰ ਹੋਵੇਗਾ ਖ਼ਤਮ; ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ • ਇਹ ਸਮਾਗਮ ਸਕੂਲ ਪੱਧਰ ‘ਤੇ ਇਕੋ ਸਮੇਂ ਕਰਵਾਏ ਜਾਣਗੇ: ਹਰਜੋਤ ਬੈਂਸ ਚੰਡੀਗੜ੍ਹ, 27 ਜੁਲਾਈ: ਇੱਕ ਹੋਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵੱਲ ਵਧਦਿਆਂ ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ‘ਤੇ […]






