ਪੀਣ ਵਾਲੇ ਪਾਣੀ ਸਬੰਧੀ ਸ਼ਿਕਾਇਤ ਟੋਲ ਫਰੀ ਨੰਬਰ 18001802808 ’ਤੇ ਦਿੱਤੀ ਜਾਵੇ
ਪੀਣ ਵਾਲੇ ਪਾਣੀ ਸਬੰਧੀ ਸ਼ਿਕਾਇਤ ਟੋਲ ਫਰੀ ਨੰਬਰ 18001802808 ’ਤੇ ਦਿੱਤੀ ਜਾਵੇ ਪਟਿਆਲਾ, 17 ਜੁਲਾਈ: ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਕਿਹਾ ਕਿ ਜੇਕਰ ਪਟਿਆਲਾ ਸ਼ਹਿਰ ਅੰਦਰ ਕਿਸੇ ਨੂੰ ਵੀ ਘਰ ਵਿੱਚ ਨਿਗਮ ਵੱਲੋਂ ਸਪਲਾਈ ਕੀਤੇ ਜਾਣ ਵਾਲੇ ਪੀਣ ਵਾਲੇ ਪਾਣੀ ਦੇ ਗੰਦਾ ਹੋਣ ਸਬੰਧੀ ਸ਼ਿਕਾਇਤ ਹੈ ਤਾਂ ਉਹ ਨਿਗਮ ਦੇ ਟੋਲ ਫਰੀ਼ ਨੰਬਰ 18001802808 […]
ਪੀਣ ਵਾਲੇ ਪਾਣੀ ਸਬੰਧੀ ਸ਼ਿਕਾਇਤ ਟੋਲ ਫਰੀ ਨੰਬਰ 18001802808 ’ਤੇ ਦਿੱਤੀ ਜਾਵੇ Read More »







