ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ ‘ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਚਾਰੇ ਦੀਆਂ ਵੰਡੀਆਂ
ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ ‘ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਚਾਰੇ ਦੀਆਂ ਵੰਡੀਆਂ ਚੰਡੀਗੜ੍ਹ, 17 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਹਲਕਾ ਪੱਟੀ ਦੇ ਪ੍ਰਭਾਵਿਤ ਹੋਏ ਪਰਿਵਾਰਾਂ ਦੇ […]







