ਬੁੱਢਾ ਦਲ ਦੀਆਂ ਫੌਜਾਂ ਨੇ ਹੜ੍ਹਾਂ ਨਾਲ ਪ੍ਰਭਾਵਤ ਲੋਕਾਂ ਨੂੰ ਰਾਸ਼ਨ ਵੰਡਣ ਦੀ ਪਹਿਲ ਕਦਮੀ ਕੀਤੀ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਬੁੱਢਾ ਦਲ ਦੀਆਂ ਫੌਜਾਂ ਨੇ ਹੜ੍ਹਾਂ ਨਾਲ ਪ੍ਰਭਾਵਤ ਲੋਕਾਂ ਨੂੰ ਰਾਸ਼ਨ ਵੰਡਣ ਦੀ ਪਹਿਲ ਕਦਮੀ ਕੀਤੀ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਪਟਿਆਲਾ:- 15 ਜੁਲਾਈ ( ) ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਕ ਲਿਖਤੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿਤੀ ਹੈ ਹਰਿਆਣਾ ਪ੍ਰਾਂਤ ਨਾਲ ਲਗਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਬੁੱਧਮੁਰ, ਬੀਪਪੁਰ, ਦੇਵੀਗੜ੍ਹ, ਜੋਧਪੁਰ, […]








