ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਇਲਾਕਿਆਂ ‘ਚ ਵਿਸ਼ੇਸ਼ ਮੁਹਿੰਮ ਚਲਾਉਣ ਲਈ ਵਿਧਾਇਕ ਅਜੀਤਪਾਲ ਕੋਹਲੀ ਵੱਲੋਂ ਸਿਹਤ ਵਿਭਾਗ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਹੰਗਾਮੀ ਬੈਠਕ
ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਇਲਾਕਿਆਂ ‘ਚ ਵਿਸ਼ੇਸ਼ ਮੁਹਿੰਮ ਚਲਾਉਣ ਲਈ ਵਿਧਾਇਕ ਅਜੀਤਪਾਲ ਕੋਹਲੀ ਵੱਲੋਂ ਸਿਹਤ ਵਿਭਾਗ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਹੰਗਾਮੀ ਬੈਠਕ – *ਪਾਣੀ ਉਤਰਨ ਤੋਂ ਬਾਅਦ ਸਫਾਈ, ਦਵਾਈ ਕਿੱਟਾਂ, ਪੀਣ ਵਾਲਾ ਪਾਣੀ, ਫ਼ੌਤ ਹੋਏ ਡੰਗਰਾਂ ਦੀ ਚੁਕਾਈ ਅਤੇ ਖੜ੍ਹਾ ਪਾਣੀ ਕੱਢਣ ਲਈ ਤੁਰੰਤ ਕਦਮ ਚੁੱਕੇ ਜਾਣ ਦੇ ਹੁਕਮ ਪਟਿਆਲਾ 13 ਜੁਲਾਈ: ਪਟਿਆਲਾ ਦੇ […]







