ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਦੀਆਂ/ਨਾਲਿਆਂ ਦੇ ਕਿਨਾਰਿਆਂ ਦੇ 20 ਮੀਟਰ ਘੇਰੇ ‘ਚ ਨਾ ਜਾਣ ਸਬੰਧੀ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਦੀਆਂ/ਨਾਲਿਆਂ ਦੇ ਕਿਨਾਰਿਆਂ ਦੇ 20 ਮੀਟਰ ਘੇਰੇ ‘ਚ ਨਾ ਜਾਣ ਸਬੰਧੀ ਮਨਾਹੀ ਦੇ ਹੁਕਮ ਜਾਰੀ ਅਹਿਤਿਆਦ ਵੱਜੋਂ ਰਿਹਾਇਸ਼ ਲਈ ਬਦਲਵਾਂ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਵੀਗੜ੍ਹ ਰੋਡ ‘ਤੇ ਪ੍ਰੇਮ ਬਾਗ ਪੈਲੇਸ ਵਿੱਚ ਕੀਤਾ ਪਟਿਆਲਾ, 9 ਜੁਲਾਈ : ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਫੌਜਦਾਰੀ ਜ਼ਾਬਤਾ, 1973 ਦੀ ਧਾਰਾ 144 ਦੇ ਆਧਾਰ ‘ਤੇ ਮਿਲੇ ਅਧਿਕਾਰਾਂ […]









