ਦਸਤਾਂ ਰੋਗ ਨਾਲ ਹੋਣ ਵਾਲੀਆਂ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ
ਦਸਤਾਂ ਰੋਗ ਨਾਲ ਹੋਣ ਵਾਲੀਆਂ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ 4 ਜੁਲਾਈ ਤੋਂ 17 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ “ਤੀਬਰ ਦਸਤ ਰੋਕੂ ਪੰਦਰਵਾੜਾ” ਪਟਿਆਲਾ 4 ਜੁਲਾਈ: ਸਿਹਤ ਵਿਭਾਗ ਪਟਿਆਲਾ ਵੱਲੋਂ “ਤੀਬਰ ਦਸਤ ਰੋਕੂ ਪੰਦਰਵਾੜਾ” ਸਬੰਧੀ ਸੀ.ਐਚ.ਸੀ. ਤ੍ਰਿਪੜੀ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੰਬੋਧਨ ਕਰਦਿਆਂ […]








