ਸਕੂਲਾਂ ਵਿੱਚ ਲਾਜ਼ਮੀ ਤੌਰ ਉੱਤੇ ਲਾਗੂ ਹੋਵੇ ‘ਲਾਈਫ਼ ਸਕਿੱਲ ਐਜੂਕੇਸ਼ਨ’ : ਪੰਜਾਬੀ ਯੂਨੀਵਰਸਿਟੀ ਦੀ ਖੋਜ ਦਾ ਸੁਝਾਅ
ਕਿਸ਼ੋਰ ਅਵਸਥਾ ਵਿੱਚ ਬੱਚਿਆਂ ਦੇ ਜੋਖ਼ਮ ਸੰਭਾਵਿਤ ਸੁਭਾਅ ਵਿੱਚ ਸੋਧ ਲਈ ਅਜਿਹੀ ਸਿੱਖਿਆ ਲਾਹੇਵੰਦ -500 ਵਿਦਿਆਰਥੀਆਂ ਉੱਤੇ ਕੀਤਾ ਗਿਆ ਪ੍ਰਯੋਗ ਪੰਜਾਬੀ ਯੂਨੀਵਰਸਿਟੀ, ਪਟਿਆਲਾ– ਜਿਨ੍ਹਾਂ ਪਰਿਵਾਰਾਂ ਵਿੱਚ ਰਿਸ਼ਤਿਆਂ ਦੇ ਆਪਸੀ ਸੰਬੰਧ ਠੀਕ ਨਾ ਹੋਣ ਕਾਰਨ ਜਾਂ ਕਿਸੇ ਹੋਰ ਵਜ੍ਹਾ ਕਾਰਨ ਹਾਲਾਤ ਸੁਖਾਵੇਂ ਨਹੀਂ, ਉਨ੍ਹਾਂ ਪਰਿਵਾਰਾਂ ਦੇ ਕਿਸ਼ੋਰ ਅਵਸਥਾ ਵਿੱਚ ਵਿਚਰ ਰਹੇ ਬੱਚੇ ਜੋਖ਼ਮ ਸੰਭਾਵਿਤ ਹਿੰਸਕ ਕਿਸਮ […]









