ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ
ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ 2023 ਸ਼ਾਮਿਲ ਹਨ, ਸੈਸ਼ਨ ਵਿੱਚ ਪਾਸ ਕੀਤੇ ਚੰਡੀਗੜ੍ਹ, 20 ਜੂਨ ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਮਹੱਤਵਪੂਰਨ ਬਿੱਲ ਜਿੰਨ੍ਹਾਂ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, […]
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ Read More »








