ਸਿਹਤ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਖੂਨਦਾਨ ਕੈਂਪਾਂ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਲੈ ਕੇ ਹੋਈ ਗੱਲਬਾਤ ਪਟਿਆਲਾ 16 ਜੂਨ- ਜਾਗਦੇ ਰਹੋ ਕਲੱਬ ਪਟਿਆਲਾ ਮਿਸ਼ਨ ਲੋਕ ਸੇਵਾ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।ਇਹ ਮੁਲਾਕਾਤ ਬੀਤੀ ਦਿਨੀ ਛਪੀ ਖਬਰ ਦੇ ਸੰਬੰਧ ਵਿੱਚ ਹੋਈ।ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਖੂਨਦਾਨ ਸੇਵਾ […]

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ Read More »

ਸੱਤ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ 16 ਜੂਨ (ਭਲਕ) ਤੋਂ

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਦਿੱਤੀ ਜਾਵੇਗੀ: ਭਗਵੰਤ ਮਾਨ • ਸੂਬੇ ਭਰ ਵਿੱਚ ਬਿਜਾਈ ਸੀਜ਼ਨ ਨੂੰ ਚਾਰ ਪੜਾਵਾਂ ਵਿੱਚ ਵੰਡਿਆ • ਪਿਛਲੇ ਸਾਲ ਵਾਂਗ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਨਿਰਵਿਘਨ ਬਿਜਲੀ ਮਿਲੇਗੀ ਚੰਡੀਗੜ੍ਹ, 15 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ

ਸੱਤ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ 16 ਜੂਨ (ਭਲਕ) ਤੋਂ Read More »

ਸੂਬੇ ਦੇ ਸਾਰੇ ਰਾਸ਼ਨ ਡਿਪੂਆਂ 'ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ

ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ

ਚੇਅਰਮੈਨ ਪੀ.ਐਸ.ਐਫ.ਸੀ. ਵੱਲੋਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਚੰਡੀਗੜ੍ਹ, 15 ਜੂਨ: ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ‘ਤੇ ਲਗਾਈ ਗਈ ਕਟੌਤੀ, ਰਾਸ਼ਨ ਕਾਰਡਾਂ ਨੂੰ ਸ਼ਾਮਲ ਕਰਨ/ਹਟਾਉਣ ਲਈ ਪੋਰਟਲ ‘ਤੇ ਰੋਕ ਅਤੇ ਰਾਸ਼ਨ ਕਾਰਡਾਂ ਦੀ ਤਸਦੀਕ ਲਈ

ਸੂਬੇ ਦੇ ਸਾਰੇ ਰਾਸ਼ਨ ਡਿਪੂਆਂ ‘ਤੇ ਵਿਸਤ੍ਰਿਤ ਜਾਣਕਾਰੀ ਦਰਸਾਉਂਦੇ ਬੈਨਰ ਲਗਾਉਣੇ ਜ਼ਰੂਰੀ Read More »

ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਮਨਜ਼ੂਰੀ

ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਮਨਜ਼ੂਰੀ

ਸਕੂਲ ਸਿੱਖਿਆ ਵਿਭਾਗ ਦੇ ਹਰ ਕਾਡਰ ਦੀਆਂ ਲਗਾਤਾਰ ਹੋਣਗੀਆਂ ਤਰੱਕੀਆਂ: ਸਿੱਖਿਆ ਮੰਤਰੀ ਚੰਡੀਗੜ੍ਹ, 15 ਜੂਨ ( ): ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪੁਰਾਣੀ ਮੰਗ ਦਾ ਨਿਬੇੜਾ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵੱਖਰੇ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸ. ਬੈਂਸ ਨੇ ਦੱਸਿਆ ਕਿ ਜਦੋਂ

ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਮੋਸ਼ਨ ਸੈੱਲ ਦੇ ਗਠਨ ਨੂੰ ਮਨਜ਼ੂਰੀ Read More »

ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ

ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ

ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ ਕਿਹਾ, ਸਮਾਰਟ ਸਿਟੀ ਪ੍ਰੋਜੈਕਟ ਮੋਹਾਲੀ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਅਮਰੁਤ ਸਕੀਮ ਤਹਿਤ ਪੁਰਾਣੇ ਅਨੁਪਾਤ ਦੀ ਬਹਾਲੀ ਦਾ ਮੁੱਦਾ ਵੀ ਚੁੱਕਿਆ ਨਵੀਂ ਦਿੱਲੀ, 15 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਅਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲ ਕੇ ਸਮਾਰਟ ਸਿਟੀ ਪ੍ਰਾਜੈਕਟ

ਮੁੱਖ ਮੰਤਰੀ ਵੱਲੋਂ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ Read More »

ਟਰਾਂਸਪੋਰਟ ਮੰਤਰੀ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ; ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ 30 ਜੂਨ ਤੱਕ ਦੀ ਇਜਾਜ਼ਤ ਦਿੱਤੀ

ਟਰਾਂਸਪੋਰਟ ਮੰਤਰੀ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ; ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ 30 ਜੂਨ ਤੱਕ ਦੀ ਇਜਾਜ਼ਤ ਦਿੱਤੀ

ਡੀਲਰ ਜਾਂ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ ਕਿਸਾਨ ਚੰਡੀਗੜ੍ਹ, 15 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ। ਇਹ ਐਲਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ

ਟਰਾਂਸਪੋਰਟ ਮੰਤਰੀ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ; ਟ੍ਰੈਮ-3 ਟਰੈਕਟਰਾਂ ਦੀ ਰਜਿਸਟ੍ਰੇਸ਼ਨ ਲਈ 30 ਜੂਨ ਤੱਕ ਦੀ ਇਜਾਜ਼ਤ ਦਿੱਤੀ Read More »

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਹੋਸਟਲ ਦੇ ਵਿਦਿਆਰਥੀਆਂ ਨਾਲ ਖਾਣਾ ਖਾਧਾ

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਹੋਸਟਲ ਦੇ ਵਿਦਿਆਰਥੀਆਂ ਨਾਲ ਖਾਣਾ ਖਾਧਾ

ਰਲ ਬੈਠ ਕੇ ਖਾਣਾ ਪੀਣਾ ਸਾਡੀ ਅਮੀਰ ਸੱਭਿਆਚਾਰਕ ਪਰੰਪਰਾ ਹੈ : ਡਾ. ਗੋਸਲ ਲੁਧਿਆਣਾ 15 ਜੂਨ, 2023 – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਹੋਸਟਲ ਨੰਬਰ ਚਾਰ ਵਿੱਚ ਰਹਿੰਦੇ ਵਿਦਿਆਰਥੀਆਂ ਲਈ ਖੁਸ਼ੀ ਦਾ ਮੌਕਾ ਸੀ ਜਦੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਰਾਤ ਦਾ ਖਾਣਾ ਉਹਨਾਂ ਦੇ ਨਾਲ ਬੈਠ ਕੇ ਖਾਧਾ | ਖਾਣਾ ਖਾਣ

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਹੋਸਟਲ ਦੇ ਵਿਦਿਆਰਥੀਆਂ ਨਾਲ ਖਾਣਾ ਖਾਧਾ Read More »

ਕੇਸੋ਼ਪੁਰ ਛੰਬ ਵਿੱਚ ਨੇਚਰ ਟਰਾਇਲ, ਪੈਡਲ ਬੋਟਿੰਗ ਅਤੇ ਜਾਣਕਾਰੀ ਪ੍ਰਦਾਨ ਕਰਨ ਵਾਲੇ ਬੋਰਡ ਹੋਣਗੇ ਖਿੱਚ ਦਾ ਕੇਂਦਰ

ਕੇਸੋ਼ਪੁਰ ਛੰਬ ਵਿੱਚ ਨੇਚਰ ਟਰਾਇਲ, ਪੈਡਲ ਬੋਟਿੰਗ ਅਤੇ ਜਾਣਕਾਰੀ ਪ੍ਰਦਾਨ ਕਰਨ ਵਾਲੇ ਬੋਰਡ ਹੋਣਗੇ ਖਿੱਚ ਦਾ ਕੇਂਦਰ

ਨਵੰਬਰ ਮਹੀਨੇ ਤੋਂ ਪਹਿਲ੍ਹਾਂ ਬਦਲੇਗੀ ਨੁਹਾਰ, ਡਿਪਟੀ ਕਮਿਸ਼ਨਰ ਨੇ ਦੌਰਾ ਕਰ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼ ਗੁਰਦਾਸਪੁਰ, 15 ਜੂਨ 2023 – ਦੇਸ਼ ਦਾ ਸੱਭ ਤੋਂ ਪਹਿਲ੍ਹਾਂ ਕਮਿਓਨਿਟੀ ਰਿਜ਼ਰਵ ਕੇਸ਼ੋਪੁਰ-ਮਿਆਣੀ ਕਮਿਊਨਿਟੀ ਰਿਜ਼ਰਵ ਜੋ ਹੁਣ (ਰਾਮਸਰ ਸਾਈਟ) ਵਿੱਚ ਸ਼ੁਮਾਰ ਹੈ ਨੂੰ ਪ੍ਰਮੁੱਖ ਟੂਰਿਸਟ ਡੈਸਟੀਨੇਸ਼ਨ ਦੇ ਤਹਿਤ ਵਿਕਸਿਤ ਕੀਤਾ ਜਾ ਰਿਹਾ ਹੈ। ਨਵੰਬਰ 2023 ਤੋਂ ਪਹਿਲ੍ਹਾਂ ਕੇਸ਼ੋਪੁਰ ਛੰਬ

ਕੇਸੋ਼ਪੁਰ ਛੰਬ ਵਿੱਚ ਨੇਚਰ ਟਰਾਇਲ, ਪੈਡਲ ਬੋਟਿੰਗ ਅਤੇ ਜਾਣਕਾਰੀ ਪ੍ਰਦਾਨ ਕਰਨ ਵਾਲੇ ਬੋਰਡ ਹੋਣਗੇ ਖਿੱਚ ਦਾ ਕੇਂਦਰ Read More »

ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਇਕ ਮਹੀਨੇ ਦੇ ਕੈਂਪ ਲਈ ਹੈਦਰਾਬਾਦ ਰਵਾਨਾ

ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਇਕ ਮਹੀਨੇ ਦੇ ਕੈਂਪ ਲਈ ਹੈਦਰਾਬਾਦ ਰਵਾਨਾ

ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਹਾਸਲ ਕਰਨਗੇ ਵਿਸ਼ੇਸ਼ ਸਿਖਲਾਈ: ਮੀਤ ਹੇਅਰ ਚੰਡੀਗੜ੍ਹ, 15 ਜੂਨ ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਬਿਹਤਰ ਮੰਚ ਮੁਹੱਈਆ ਕਰਵਾਉਣ ਦੇ ਟੀਚੇ ਤਹਿਤ ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਇਕ ਮਹੀਨੇ ਲਈ ਵਿਸ਼ੇਸ਼ ਸਿਖਲਾਈ ਹਾਸਲ ਕਰਨ ਲਈ ਅੱਜ ਹੈਦਰਾਬਾਦ

ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਇਕ ਮਹੀਨੇ ਦੇ ਕੈਂਪ ਲਈ ਹੈਦਰਾਬਾਦ ਰਵਾਨਾ Read More »

ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਲੋਕਾਂ ਸਭਾ ਚੋਣਾਂ ਕਰਵਾਉਣ ਲਈ ਹੋਈ ਸਿਖਲਾਈ

ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਲੋਕਾਂ ਸਭਾ ਚੋਣਾਂ ਕਰਵਾਉਣ ਲਈ ਹੋਈ ਸਿਖਲਾਈ

ਆਦਰਸ਼ ਚੋਣ ਜ਼ਾਬਤੇ ਸਮੇਤ ਐਮ.ਸੀ.ਐਮ.ਸੀ. ਦਾ ਕਾਰਜਪ੍ਰਣਾਲੀ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ, 15 ਜੂਨ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰਾਜ ਪੱਧਰੀ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਪਟਿਆਲਾ ਡਵੀਜ਼ਨ ਦੇ ਨਵੇਂ ਐਸ.ਐਲ.ਐਮ.ਟੀਜ਼ ਨੂੰ ਵਧੀਕ ਸਕੱਤਰ ਮਾਲ ਵਿਭਾਗ ਤੇ ਡਾਇਰੈਕਟਰ ਲੈਂਡ

ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਲੋਕਾਂ ਸਭਾ ਚੋਣਾਂ ਕਰਵਾਉਣ ਲਈ ਹੋਈ ਸਿਖਲਾਈ Read More »

Scroll to Top