ਜ਼ਮੀਨੀ ਪੱਧਰ ‘ਤੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਛੇਤੀ ਕਰਾਂਗੇ ਤਰਕਸੰਗਤ: ਲਾਲਜੀਤ ਸਿੰਘ ਭੁੱਲਰ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਵਿੱਤ ਕਮਿਸ਼ਨਰ ਅਤੇ ਡਾਇਰੈਕਟਰ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਮੂਹ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਦੇ ਨਿਰਦੇਸ਼ ਚੰਡੀਗੜ੍ਹ, 5 ਜੂਨ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿਭਾਗ ਵਿੱਚ ਹੇਠਲੇ ਪੱਧਰ ਤੱਕ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਲਈ ਛੇਤੀ ਹੀ […]









