ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ: ਹਰਭਜਨ ਸਿੰਘ ਈ.ਟੀ.ਓ.
ਟੈਂਡਰ ਪ੍ਰਕਿਰਿਆ ਸ਼ੁਰੂ; ਪ੍ਰਾਜੈਕਟ 6 ਮਹੀਨਿਆਂ ‘ਚ ਮੁਕੰਮਲ ਕਰਨ ਦਾ ਟੀਚਾ ਚੰਡੀਗੜ੍ਹ, 15 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ […]
ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ: ਹਰਭਜਨ ਸਿੰਘ ਈ.ਟੀ.ਓ. Read More »








