ਇਤਿਹਾਸ ‘ਚ ਪਹਿਲੀ ਵਾਰ ‘ਫ਼ਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ’
ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ ਪਹਿਲੇ ਦਿਨ 40 ਕਰੋੜ ਰੁਪਏ ਦਾ ਵੰਡਿਆ ਗਿਆ ਮੁਆਵਜ਼ਾ ਅਬੋਹਰ (ਫਾਜ਼ਿਲਕਾ), 13 ਅਪ੍ਰੈਲ ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾਂ ਕਿਸਾਨਾਂ […]
ਇਤਿਹਾਸ ‘ਚ ਪਹਿਲੀ ਵਾਰ ‘ਫ਼ਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ’ Read More »









