ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇਣ ਲਈ ਛੇਤੀ ਸ਼ੁਰੂ ਹੋਣਗੇ ਆਹਲਾ ਦਰਜੇ ਦੇ 10 ਯੂ.ਪੀ.ਐਸ.ਸੀ. ਕੋਚਿੰਗ ਸੈਂਟਰ-ਮੁੱਖ ਮੰਤਰੀ
ਨੌਜਵਾਨਾਂ ਦੀ ਬਿਹਤਰੀ ਲਈ ਸੁਝਾਅ ਲੈਣ ਵਾਸਤੇ ਹਰੇਕ ਮਹੀਨੇ ਹੋਣਗੀਆਂ ਦੋ ਨੌਜਵਾਨ ਸਭਾਵਾਂ ਚੰਡੀਗੜ੍ਹ, 8 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ […]









