ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ […]









