ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ
ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਜਨਤਕ ਰੇਤ ਖੱਡਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ * ਚੰਡੀਗੜ੍ਹ, 25 ਮਾਰਚ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ ।ਇਸ ਸਬੰਧੀ ਫੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ […]
ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ Read More »







