ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਤਿੰਨ ਅਧਿਆਪਕ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਪਿੰਡ ਖਾਈ ਫੇਮੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਸ਼ੋਕ ਸੁਨੇਹੇ ਵਿੱਚ […]
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਤਿੰਨ ਅਧਿਆਪਕ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ Read More »








