ਮੁੱਖ ਮੰਤਰੀ ਵੱਲੋਂ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ ਦੇ ਆਦੇਸ਼
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 21 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੋਹਲੇਧਾਰ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ […]
ਮੁੱਖ ਮੰਤਰੀ ਵੱਲੋਂ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ ਦੇ ਆਦੇਸ਼ Read More »









